ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 8(ਕਿੱਸੇ ਦਾ ਆਰੰਭ, ਤਖ਼ਤ ਹਜ਼ਾਰਾ ਅਤੇ ਰਾਂਝੇ ਬਾਰੇ)

ਹੀਰ ਵਾਰਿਸ ਸ਼ਾਹ: ਬੰਦ 8(ਕਿੱਸੇ ਦਾ ਆਰੰਭ, ਤਖ਼ਤ ਹਜ਼ਾਰਾ ਅਤੇ ਰਾਂਝੇ ਬਾਰੇ)

ਇੱਕ ਤਖ਼ਤ ਹਜ਼ਾਰਿਉਂ ਗੱਲ ਕੀਜੇ ਜਿੱਥੇ ਰਾਂਝਿਆਂ ਰੰਗ ਮਚਾਇਆ ਏ
ਛੈਲ ਗੱਭਰੂ, ਮਸਤ ਅਲਬੇਲੜੇ ਨੇਂ, ਸੁੰਦਰ ਇੱਕ ਥੀਂ ਇੱਕ ਸਵਾਇਆ ਏ
ਵਾਲੇ ਕੋਕਲੇ, ਮੁੰਦਰੇ, ਮੱਝ ਲੁੰਗੀ, ਨਵਾਂ ਠਾਠ ਤੇ ਠਾਠ ਚੜ੍ਹਾਇਆ ਏ
ਕੇਹੀ ਸਿਫਤ ਹਜ਼ਾਰੇ ਦੀ ਆਖ ਸਕਾਂ ਗੋਇਆ ਬਹਿਸ਼ਤ ਜ਼ਮੀਨ ਤੇ ਆਇਆ ਏ

Ik takht hazarioN gal kije, jithe ranjhiaN rang machaya he
Chail ghabru mast arbelre naiN sunder ik thiN ik sowaya he
Wale kokle mundre majh langi nawaN thath te thath charhaya he
Kehi sifat hazare di aakh sakkaN goya bahisht zameen te aaya he

اک تخت ہزاریوں گل کیجے، جتھے رانجھیاں رنگ مچایا ہے
چھیل گھبرو مست اربیلڑے نیں سندراک تھیں اک سوایا ہے
والے کو کلے مندرے مجھ لنگی نواں ٹھاٹھ تے ٹھاٹھ چڑھایا ہے
کہی صفت ہزارے دی آکھ سکاں گویا بہشت زمیں تے آیا ہے

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar