ਜੀ ਆਇਆਂ ਨੂੰ
You are here: Home >> Mahaan rachnavanਮਹਾਨ ਰਚਨਾਵਾਂ >> Heer ਹੀਰ >> ਹੀਰ ਵਾਰਿਸ ਸ਼ਾਹ: ਬੰਦ 98(ਪਿਉ ਦਾ ਘਰ ਵਾਲੀ ਨੂੰ ਉੱਤਰ)

ਹੀਰ ਵਾਰਿਸ ਸ਼ਾਹ: ਬੰਦ 98(ਪਿਉ ਦਾ ਘਰ ਵਾਲੀ ਨੂੰ ਉੱਤਰ)

ਚੂਚਕ ਆਖਦਾ ਮਲਕੀਏ ਜਮਦੀ ਨੂੰ ਗਲ ਘੁਟਕੇ ਕਾਹੇ ਨਾ ਮਾਰਿਉ ਈ
ਘੁਟੀ ਅੱਕ ਦੀ ਘੋਲ ਨਾ ਦਿੱਤੀਆਈ ਉਹ ਅੱਜ ਸਵਾਬ ਨਿਤਾਰਿਉ ਈ
ਮੰਝ ਡੂੰਘੜੇ ਧੀਉ ਨਾ ਬੋੜਿਆਈ ਵਢ ਲੋੜ੍ਹ ਕੇ ਮੂਲ ਨਾ ਮਾਰਿਉ ਈ
ਵਾਰਸ ਸ਼ਾਹ ਖ਼ੁਦਾ ਦਾ ਖੌਫ ਕੀਤੇ ਕਾਰੂੰ ਵਾਂਗ ਨਾ ਜ਼ਮੀਂ ਨਘਾਰਿਉ ਈ

About SgS Sandhu

To know more about me got to www.sgssandhu.com
Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar