ਰਾਂਝਾ ਆਖਦਾ ਹੀਰ ਨੂੰ ਮਾਉਂ ਤੇਰੀ ਸਾਨੂੰ ਫੇਰ ਮੁੜ ਰਾਤ ਦੀ ਚੰਮੜੀ ਹੈ
ਮੀਆਂ ਮਨ ਲਏ ਓਸ ਦੇ ਆਖਣੇ ਨੂੰ ਤੇਰੀ ਹੀਰ ਪਿਆਰੀ ਦੀ ਅੰਮੜੀ ਹੈ
ਕੀ ਜਾਣੀਏ ਉੱਠ ਕਿਸ ਘੜੀ ਬਹਿਸੀ ਅਜੇ ਵਿਆਹ ਦੀ ਵਿੱਥ ਵੀ ਲੰਮੜੀ ਹੈ
ਵਾਰਸ ਸ਼ਾਹ ਇਸ ਇਸ਼ਕ ਦੇ ਵਣਜ ਵਿੱਚੋਂ ਪੱਲੇ ਕਿਸੇ ਨਾ ਬੱਧਿਆ ਦੰਮੜੀ ਹੈ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®