ਜੀ ਆਇਆਂ ਨੂੰ
You are here: Home >> 2011 >> April (page 10)

Monthly Archives: April 2011

ਹੀਰ ਵਾਰਿਸ ਸ਼ਾਹ: ਬੰਦ 65(ਰਾਂਝੇ ਤੋ ਹਾਲ ਪੁੱਛਣਾ)

ਘੋਲ ਘੋਲ ਘੱਤੀ ਤੈਂਡੀ ਵਾਟ ਉੱਤੋਂ ਬੇਲੀ ਦੱਸ ਵੇਖਾਂ ਕਿਦੋਂ ਆਵਨਾ ਏਂ ਕਿਸ ਮਾਨ ਮੱਤੀ ਘਰੋਂ ਕਢਿਉਂ ਤੂੰ ਜਿਸ ਵਾਸਤੇ ਫੇਰੀਆਂ ਪਾਵਨਾ ਏ ਕੌਣ ਛੱਡ ਆਇਉਂ ਪਿੱਛੇ ਮਿਹਰਵਾਨ ਜਿਸ ਦੇ ਵਾਸਤੇ ਪੱਛੋਤਾਵਨਾ ਏਂ ਕੌਣ ਵਤਨ ਤੇ ਨਾਮ ਕੀ ਸਾਈਆਂ ਵੇ ਅਤੇ ਜ਼ਾਤ ਦਾ ਕੌਣ ਸਦਾਵਨਾਂ ਏ ਤੇਰੇ ਵਾਰਨੇ ਚੋਖਨੇ ਹੁੰਨੀਆਂ ... Read More »

ਹੀਰ ਵਾਰਿਸ ਸ਼ਾਹ: ਬੰਦ 66(ਉੱਤਰ ਰਾਂਝਾ)

ਤੁਸਾਂ ਜਿਹੇ ਮਾਅਸ਼ੂਕ ਜੇ ਥੀਂਨ ਰਾਜ਼ੀ, ਮੰਗੂ ਨੈਨਾਂ ਦੀ ਧਾਰ ਵਿੱਚ ਚਾਰੀਏ ਨੀ ਨੈਨਾਂ ਤੇਰਿਆਂ ਦੇ ਅਸੀਂ ਚਾਕ ਲੱਗੇ ਜਿਵੇਂ ਜਿਉ ਮੰਨੇ ਤਿਵੇਂ ਸਾਰੀਏ ਨੀ ਕਿੱਥੋਂ ਗੱਲ ਕੀਚੈ ਨਿਤ ਨਾਲ ਤੁਸਾਂ ਕੋਈ ਬੈਠ ਵਿਚਾਰ ਵਿਚਾਰੀਏ ਨੀ ਗੱਲ ਘਤ ਜੰਜਾਲ ਕੰਗਾਲ ਮਾਰੇਂ ਜਾਂ ਤ੍ਰਿੰਜਨੀਂ ਵੜੇਂ ਕਵਾਰੀਏ ਨੀ Read More »

ਹੀਰ ਵਾਰਿਸ ਸ਼ਾਹ: ਬੰਦ 67(ਉੱਤਰ ਹੀਰ)

ਹੱਥ ਬੱਧੜੀ ਰਹਾਂ ਗੁਲਾਮ ਤੇਰੀ ਸਣੇ ਤ੍ਰਿੰਜਨਾਂ ਨਾਲ ਸਹੇਲੀਆਂ ਦੇ ਹੋਸਨ ਨਿਤ ਬਹਾਰਾਂ ਤੇ ਰੰਗ ਘਨੇ ਵਿੱਚ ਬੇਲੜੇ ਦੇ ਨਾਲ ਬੇਲੀਆਂ ਦੇ ਸਾਨੂੰ ਰੱਬ ਨੇ ਜੁਗ ਮਿਲਾਇ ਦਿੱਤਾ ਭੁੱਲ ਗਏ ਪਿਆਰ ਅਰਬੇਲੀਆਂ ਦੇ ਦਿਨੇ ਬੇਲਿਆਂ ਦੇ ਵਿੱਚ ਕਰੇਂ ਮੌਜਾਂ ਰਾਤੀਂ ਖੇਡਸਾਂ ਵਿੱਚ ਹਵੇਲੀਆਂ ਦੇ Read More »

ਹੀਰ ਵਾਰਿਸ ਸ਼ਾਹ: ਬੰਦ 68(ਉੱਤਰ ਰਾਂਝਾ)

ਨਾਲ ਨੱਢੀਆਂ ਘਿਨ ਚਰਖੜੇ ਨੂੰ ਤੁਸਾਂ ਬੈਠਨਾ ਵਿੱਚ ਭੰਡਾਰ ਹੀਰੇ ਅਸੀਂ ਰੁਲਾਂ ਗੇ ਆਨ ਕੇ ਵਿੱਚ ਵਿਹੜੇ ਸਾਡੀ ਕੋਈ ਨਾ ਲਏ ਗਾ ਸਾਰ ਹੀਰੇ ਟਕੇ ਰੁਲਾਂ ਗੇ ਵਿਹੜਿਉਂ ਕਢ ਛੱਡੇਂ ਸਾਨੂੰ ਠੱਗ ਕੇ ਮੂਲ ਨਾ ਮਾਰ ਹੀਰੇ ਸਾਡੇ ਨਾਲ ਜੇ ਤੋੜ ਨਿਬਾਹਨੀ ਹੈਂ ਸੱਚਾ ਦੇ ਖਾਂ ਕੌਲ ਕਰਾਰ ਹੀਰ Read More »

ਹੀਰ ਵਾਰਿਸ ਸ਼ਾਹ: ਬੰਦ 69(ਉੱਤਰ ਹੀਰ)

ਮੈਨੂੰ ਬਾਬਲੇ ਦੀ ਸੌਂਹ ਰਾਂਝਣਾ ਵੇ ਮਰੇ ਮਾਉਂ ਜੇ ਤੁਧ ਥੀਂ ਮੁਖ ਮੋੜਾਂ ਤੇਰੇ ਬਾਝ ਤੁਆਮ ਹਰਾਮ ਮੈਨੂੰ ਤੁਧ ਬਾਝ ਨਾ ਨੈਣ ਨਾ ਅੰਗ ਜੋੜਾਂ ਖ਼ਾਜਾ ਖਿਜ਼ਰ ਥੇ ਬੈਠ ਕੇ ਕਸਮ ਖਾਧੀ ਥੀਵਾਂ ਸੂਰ ਜੇ ਪ੍ਰੀਤ ਦੀ ਰੀਤ ਤੋੜਾਂ ਕੁਹੜੀ ਹੋ ਕੇ ਨੈਣ ਪਰਾਨ ਜਾਵਨ ਤੇਰੇ ਬਾਝ ਜੇ ਕੌਂਤ ਮੈਂ ... Read More »

ਹੀਰ ਵਾਰਿਸ ਸ਼ਾਹ: ਬੰਦ 70(ਰਾਂਝੇ ਦਾ ਹੀਰ ਨੂੰ ਇਸ਼ਕ ਵਿੱਚ ਪੱਕਾ ਕਰਨਾ)

ਚੋਤਾ ਮੁਆਮਲੇ ਪੈਣ ਤੇ ਛੱਡ ਜਾਏਂ ਇਸ਼ਕ ਜਾਲਨਾ ਖਰਾ ਦੁਹੇਲੜਾ ਜੀ ਸਚ ਆਖਣਾ ਦੀ ਈ ਹੁਣੇ ਆਖ ਮੈਨੂੰ ਏਹੋ ਸਚ ਤੇ ਝੂਠ ਦਾ ਵੇਲੜਾ ਈ ਤਾਬ ਇਸ਼ਕ ਦੀ ਝੱਲਣੀ ਖਰੀ ਔਖੀ ਇਸ਼ਕ ਗੁਰੂ ਤੇ ਜੱਗ ਸਭ ਚੇਲੜਾ ਈ ਏਥੋਂ ਛੱਡ ਈਮਾਨ ਜੇ ਨੱਸ ਜਾਸੇਂ ਅੰਤ ਰੋਜ਼ ਕਿਆਮਤੇ ਮੇਲੜਾ ਈ Read More »

ਹੀਰ ਵਾਰਿਸ ਸ਼ਾਹ: ਬੰਦ 72(ਹੀਰ ਨੇ ਆਪਣੇ ਬਾਪ ਤੋ ਸਲਾਹ ਪੁੱਛਣੀ)

ਹੀਰ ਜਾ ਕੇ ਆਖਦੀ ਬਾਬਲਾ ਵੇ ਤੇਰੇ ਨਾਉਂ ਤੋ ਘੋਲ ਘੁਮਾਈਆਂ ਮੈਂ ਜੱਸ ਆਪਣੇ ਰਾਜ ਦੇ ਹੁਕਮ ਅੰਦਰ ਵਿੱਚ ਸਾਂਦਲੇ ਬਾਰ ਖਡਾਈਆਂ ਮੈਂ ਲਾਸਾਂ ਪੱਟ ਦੀਆਂ ਪਾ ਕੇ ਬਾਜ਼ ਕਾਲੇ ਪੀਂਘਾਂ ਸ਼ੌਕ ਦੇ ਨਾਲ ਪੀਂਘਾਈਆਂ ਮੈਂ ਮੇਰੀ ਜਾਨ ਬਾਬਲ ਜਿਵੇਂ ਧਵਲ ਰਾਜਾ ਮਾਹੀ ਮਹੀਂ ਦਾ ਢੂੰਡ ਲਿਆਈਆਂ ਮੈਂ Read More »

ਹੀਰ ਵਾਰਿਸ ਸ਼ਾਹ: ਬੰਦ 73(ਹੀਰ ਦੇ ਬਾਪ ਦਾ ਉੱਤਰ)

ਬਾਪ ਹਸ ਕੇ ਪੁੱਛਦਾ ਕੌਣ ਹੁੰਦਾ ਇਹ ਮੁੰਡਾ ਕਿਤ ਸਰਕਾਰ ਦਾ ਹੈ ਹੱਥ ਲਾਇਆ ਪਿੰਡੇ ਤੇ ਦਾਜ਼ ਪੈਂਦਾ ਇਹ ਮਹੀਂ ਦੇ ਨਹੀਂ ਦਰਕਾਰ ਦਾ ਹੈ ਸੁਘੜ ਚਤਰ ਤੇ ਅਕਲ ਦਾ ਕੋਟ ਨੱਢਾ ਮੱਝੀਂ ਬਹੁਤ ਸੰਭਾਲ ਕੇ ਚਾਰਦਾ ਹੈ ਮਾਲ ਆਪਣਾ ਜਾਨ ਕੇ ਸਾਂਭ ਲਿਆਵੇ ਕੋਈ ਕੰਮ ਨਾ ਕਰੇ ਵਗਾਰ ਦਾ ... Read More »

ਹੀਰ ਵਾਰਿਸ ਸ਼ਾਹ: ਬੰਦ 74(ਹੀਰ ਦੇ ਬਾਪ ਦਾ ਪੁੱਛਣਾ)

ਕਿਹੜੇ ਚੌਧਰੀ ਦਾ ਪੁਤ ਕੌਦ ਜ਼ਾਤੋਂ ਕੇਹਾ ਅਕਲ ਸ਼ਊਰ ਦਾ ਕੋਟ ਹੈ ਨੀ ਕੀਕੂ ਰਿਜ਼ਕ ਤੇ ਆਬ ਉਦਾਸ ਕੀਤਾ ਇਸ ਨੂੰ ਕਿਹੜੇ ਪੀਰ ਦੀ ਓਟ ਹੈ ਨੀ ਫੌਜਦਾਰ ਵਾਂਗੂੰ ਕਰ ਕੂਚ ਧਾਣਾ ਮਾਰ ਜਿਉਂ ਨਕਾਰੇ ਤੇ ਚੋਟ ਹੈ ਨੀ ਕਿਨ੍ਹਾਂ ਜੱਟਾਂ ਦਾ ਪੋਤਰਾ ਕੌਣ ਕੋਈ ਕਿਹੜੀ ਗੱਲ ਦੀ ਏਸ ਨੂੰ ... Read More »

ਹੀਰ ਵਾਰਿਸ ਸ਼ਾਹ: ਬੰਦ 75(ਹੀਰ ਨੇ ਬਾਪ ਨੂੰ ਦੱਸਣਾ)

ਪੁੱਤਰ ਤਖ਼ਤ ਹਜ਼ਾਰੇ ਦੇ ਚੌਧਰੀ ਦਾ ਰਾਂਝਾ ਜ਼ਾਤ ਦਾ ਜੱਟ ਅਸੀਲ ਹੈ ਜੀ ਉਹਦਾ ਬੂਪੜਾ ਮੁਖ ਤੇ ਨੈਣ ਨਿਮ੍ਹੇ ਕੋਈ ਛੈਲ ਜੇਹੀ ਉਹਦੀ ਡੀਲ ਹੈ ਜੀ ਮੱਥਾ ਰਾਂਝੇ ਦਾ ਚਮਕਦਾ ਨੂਰ ਭਰਿਆ ਸਖ਼ੀ ਜਿਉ ਦਾ ਨਹੀਂ ਬਖ਼ੀਲ ਹੈ ਜੀ ਗੱਲ ਸੁਹਨੀ ਪਰ੍ਹੇ ਦੇ ਵਿੱਚ ਕਰਦਾ ਖੋਜੀ ਲਾਈ ਤੇ ਨਿਆਂਉਂ ਵਕੀਲ ... Read More »

Scroll To Top
Skip to toolbar