ਜੀ ਆਇਆਂ ਨੂੰ
You are here: Home >> 2011 >> April (page 20)

Monthly Archives: April 2011

ਹੀਰ ਵਾਰਿਸ ਸ਼ਾਹ: ਬੰਦ 167(ਹੀਰ ਨੇ ਉੱਤਰ ਲਿਖਣਾ)

ਹੀਰ ਪੁੱਛ ਕੇ ਮਾਹੀੜੇ ਆਪਣੇ ਤੋਂ ਲਿਖਵਾ ਜਵਾਬ ਚਾ ਟੋਰਿਆ ਈ ਤੁਸਾਂ ਲਿਖਿਆ ਸੋ ਅਸਾਂ ਵਾਚਿਆ ਏ ਸਾਨੂੰ ਵਾਚਦਿਆਂ ਈ ਲੱਗਾ ਝੋਰਿਆ ਈ ਅਸੀਂ ਧੀਦੋਂ ਨੂੰ ਚਾ ਮਹੀਂਵਾਲ ਕੀਤਾ ਕਦੀ ਤੋੜਨਾ ਤੇ ਨਹੀਂ ਤੋੜਿਆ ਈ ਕਦੀ ਪਾਨ ਨਾ ਵਲ ਥੇ ਫੇਰ ਪਹੁੰਚੇ ਸ਼ੀਸ਼ਾ ਚੂਰ ਹੋਇਆ ਕਿਸ ਜੋੜਿਆ ਈ ਗੰਗਾ ਹੱਡੀਆਂ ... Read More »

ਹੀਰ ਵਾਰਿਸ ਸ਼ਾਹ: ਬੰਦ 168(ਉੱਤਰ ਭਰਜਾਈਆਂ)

ਜੇ ਤੂੰ ਸੋਹਣੀ ਹੋਇਕੇ ਪਵੇਂ ਸੌਕਣ ਅਸੀਂ ਇੱਕ ਥੀਂ ਇੱਕ ਚੜ੍ਹੇਂਦੀਆਂ ਹਾਂ ਰੱਬ ਜਾਣਦਾ ਹੈ ਸਭੇ ਉਮਰ ਸਾਰੀ ਏਸ ਮਹਿਬੂਬ ਦੀਆਂ ਬੰਦੀਆਂ ਹਾਂ ਅਸੀਂ ਏਸ ਦੇ ਮਗਰ ਦੀਵਾਨੀਆਂ ਹਾਂ ਭਾਵੇਂ ਚੰਗੀਆਂ ਤੇ ਭਾਵੇਂ ਮੰਦੀਆਂ ਹਾਂ ਓਹ ਅਸਾਂ ਦੇ ਨਾਲ ਹੈ ਚੰਨ ਬਣਦਾ ਅਸਾਂ ਖਿੱਤੀਆਂ ਨਾਲ ਸੋਹੰਦੀਆਂ ਹਾਂ ਉਹ ਮਾਰਦਾ ਗਾਲ਼ੀਆਂ ... Read More »

ਹੀਰ ਵਾਰਿਸ ਸ਼ਾਹ: ਬੰਦ 169(ਹੀਰ ਦਾ ਉੱਤਰ)

ਚੂਚਕ ਸਿਆਲ ਥੋਂ ਲਿਖ ਕੇ ਨਾਲ ਚੋਰੀਂ ਹੀਰ ਸਿਆਲ ਨੇ ਕਹੀ ਬਤੀਤ ਹੈ ਨੀ ਸਾਡੀ ਖ਼ੈਰ ਤੁਸਾਡੜੀ ਖੈਰ ਚਾਹਾਂ ਚਿੱਠੀ ਖਤ ਦੇ ਲਿਖਣ ਦੀ ਰੀਤ ਹੈ ਨੀ ਹੋਰ ਰਾਂਝੇ ਦੀ ਗੱਲ ਜੋ ਲਿਖਿਆ ਜੇ ਏਹਾ ਬਾਤ ਮੇਰੀ ਅਨਾਨੀਤ ਹੈ ਨੀ ਰੱਖਾਂ ਚਾ ਮੁਸਹਫ ਕੁਰਆਨ ਇਸ ਨੂੰ ਕਸਮ ਖਾਇਕੇ ਵਿੱਚ ਮਸੀਤ ... Read More »

ਹੀਰ ਵਾਰਿਸ ਸ਼ਾਹ: ਬੰਦ 170. ਚਾਲੂ

ਨੀ ਮੈਂ ਘੋਲ ਘੱਤੀ ਇਹਦੇ ਮੁੱਖੜੇ ਤੋਂ ਪਾਉ ਦੁੱਧ ਚਾਵਲ ਇਹਦਾ ਕੂਤ ਹੈ ਨੀ ਇਲ। ਲਿਲਾਹ ਜੱਲਿਆਂ ਪਾਂਵਦਾ ਹੈ ਜ਼ਿਕਰ ਹਯ ਤੇ ‘ਲਾਯਮੂਤ’ ਹੈ ਨੀ ਨਹੀਂ ਭਾਬੀਆਂ ਬੇ ਕਰਤੂਤ ਕਾਈ ਸੱਭਾ ਲੜਨ ਨੂੰ ਬਣੀ ਮਜ਼ਬੂਤ ਹੈ ਨੀ ਜਦੋਂ ਤੁਸਾਂ ਥੇਸੀ ਗਾਲ਼ੀਆਂ ਦੇਂਦੀਆਂ ਸਾਉ ਇਹਤਾਂ ਊਤਨੀ ਦਾ ਕੋਈ ਊਤ ਹੈ ਨੀ ... Read More »

ਹੀਰ ਵਾਰਿਸ ਸ਼ਾਹ: ਬੰਦ 171(ਰਾਂਝੇ ਦੀਆਂ ਭਰਜਾਈਆਂ ਦਾ ਉੱਤਰ)

ਸਾਡਾ ਮਾਲ ਸੀ ਸੋ ਤੇਰਾ ਹੋ ਗਿਆ ਜ਼ਰਾ ਵੇਖਣਾ ਬਿਰਾ ਖ਼ੁਦਾਈਆਂ ਦਾ ਤੂੰ ਹੀ ਚਟਿਆ ਸੀ ਤੂੰ ਹੀ ਪਾਲਿਆ ਸੀ ਨਾ ਇਹ ਭਾਬੀਆਂ ਦਾ ਤੇ ਨਾ ਭਾਈਆਂ ਦਾ ਸ਼ਾਹੂਕਾਰ ਹੋ ਬੈਠੀ ਏਂ ਮਾਰ ਬੈਲੀ ਖੋਹ ਬੈਠੀ ਹੈਂ ਮਾਲ ਤੂੰ ਸਾਈਆਂ ਦਾ ਅੱਗ ਲੈਣ ਆਈ ਘਰ ਸਾਂਭਿਉਈ ਏਹ ਤੇਰਾ ਹੈ ਬਾਪ ... Read More »

ਹੀਰ ਵਾਰਿਸ ਸ਼ਾਹ: ਬੰਦ 172(ਹੀਰ ਦਾ ਉੱਤਰ)

ਤੁਸੀਂ ਏਸ ਦੇ ਖਿਆਲ ਨਾ ਪਵੋ ਅੜੀਉ ਨਹੀਂ ਖੱਟੀ ਕੁੱਝ ਏਸ ਬਪਾਰ ਉਤੋਂ ਨੀ ਮੈਂ ਜਿਊਂਦੀ ਏਸ ਬਿਨ ਰਹਾਂ ਕੀਕੂੰ ਘੋਲ ਘੋਲ ਘੱਤੀ ਰਾਂਝੇ ਯਾਰ ਉੱਤੋਂ ਝੱਲਾਂ ਬੇਲਿਆਂ ਵਿੱਚ ਇਹ ਫਿਰੇ ਭੌਂਦਾ ਸਿਰ ਵੇਚਦਾ ਮੈਂ ਗੁਨਾਹਗਾਰ ਉੱਤੋਂ ਮੇਰੇ ਵਾਸਤੇ ਕਾਰ ਕਮਾਂਵਦਾ ਹੈ ਮੇਰੀ ਜਿੰਦ ਘੋਲੀ ਇਹਦੀ ਕਾਰ ਉੱਤੋਂ ਤਦੋਂ ਭਾਬੀਆਂ ... Read More »

ਹੀਰ ਵਾਰਿਸ ਸ਼ਾਹ: ਬੰਦ 173(ਚੂਚਕ ਦੀ ਅਪਣੇ ਭਰਾਵਾਂ ਨਾਲ ਸਲਾਹ)

ਚੂਚਕ ਸੱਦ ਭਾਈ ਪਰ੍ਹੇ ਲਾ ਬੈਠਾ ਕਿਤੇ ਹੀਰ ਨੂੰ ਚਾ ਪਰਨਾਈਏ ਜੀ ਆਖੋ ਰਾਂਝੇ ਨਾਲ ਵਿਵਾਹ ਦੇਸਾਂ ਇੱਥੇ ਬੰਨੜੇ ਚਾ ਮੰਗਾਈਏ ਜੀ ਹੱਥੀਂ ਆਪਣੀ ਕਿਤੇ ਸਮਾਨ ਕੀਚੇ ਜਾਨ ਬੁਝ ਕੇ ਲੀਕ ਨਾ ਲਾਈਏ ਜੀ ਭਾਈਆਂ ਆਖਿਆ ਚੂਚਕਾ ਇਹ ਮਸਲਹਤ ਅਸੀਂ ਖੋਲ ਕੇ ਚਾ ਸੁਣਾਈਏ ਜੀ ਵਾਰਸ ਸ਼ਾਹ ਫਕੀਰ ਪ੍ਰੇਮ ਸ਼ਾਹੀ ... Read More »

ਹੀਰ ਵਾਰਿਸ ਸ਼ਾਹ: ਬੰਦ 174(ਭਾਈਆਂ ਦਾ ਚੂਚਕ ਨੂੰ ਉੱਤਰ)

ਰਾਂਝਿਆਂ ਨਾਲ ਨਾ ਕਦੀ ਹੈ ਸਾਕ ਕੀਤਾ ਨਹੀਂ ਦਿੱਤੀਆਂ ਅਸਾਂ ਕੁੜਮਾਈਆਂ ਵੋ ਕਿੱਥੋਂ ਰੁਲਦੀਆਂ ਗੋਲੀਆ ਆਈਆਂ ਨੂੰ ਵਿੱਜਣ ਏਹ ਸਿਆਲਾਂ ਦੀਆਂ ਜਾਈਆਂ ਵੋ ਨਾਲ ਖੇੜਿਆਂ ਦੇ ਇਹ ਸਾਕ ਕੀਚੇ ਦਿੱਤੀ ਮਸਲਹਤ ਸਭਨਾਂ ਭਾਈਆਂ ਵੋ ਭਲਿਆਂ ਸਾਕਾਂ ਦੇ ਨਾਲ ਚਾ ਸਾਕ ਕੀਚੇ ਧੁਰੋਂ ਇਹ ਜੇ ਹੁੰਦੀਆਂ ਆਈਆਂ ਵੋ ਵਾਰਸ ਸ਼ਾਹ ਅੰਗਿਆਰਿਆਂ ... Read More »

ਹੀਰ ਵਾਰਿਸ ਸ਼ਾਹ: ਬੰਦ 175(ਖੇੜਿਆਂ ਨੇ ਕੁੜਮਾਈ ਲਈ ਨਾਈ ਭੇਜਣਾ)

ਖੇੜਿਆਂ ਭੇਜਿਆਂ ਅਸਾਂ ਥੇ ਇੱਕ ਨਾਈ ਕਰਨ ਮਿੰਨਤਾਂ ਚਾ ਅਹਿਸਾਨ ਕੀਚੇ ਭਲੇ ਜੱਟ ਬੂਹੇ ਉੱਤੇ ਆ ਬੈਠੇ ਇਹ ਛੋਕਰੀ ਉਨ੍ਹਾਂ ਨੂੰ ਦਾਨ ਕੀਚੇ ਅਸਾਂ ਭਾਈਆਂ ਇਹ ਸਲਾਹ ਦਿੱਤੀ ਕਿਹਾ ਅਸਾਂ ਸੋ ਸਭ ਪਰਵਾਨ ਕੀਚੇ ਅੰਨ ਧਨ ਦਾ ਕੁੱਝ ਵਸਾਹ ਨਾਹੀਂ ਅਤੇ ਬਾਹਾਂ ਦਾ ਨਾ ਗੁਮਾਨ ਕੀਚੇ ਜਿੱਥੇ ਰੱਬ ਦੇ ਨਾਉਂ ... Read More »

ਹੀਰ ਵਾਰਿਸ ਸ਼ਾਹ: ਬੰਦ 176(ਚੂਚਕ ਨੇ ਪੈਂਚਾ ਨੂੰ ਸੱਦਣਾ)

ਚੂਚਕ ਫੇਰ ਕੇ ਗੰਢ ਸੱਦਾ ਘੱਲੇ ਆਵਨ ਚੌਧਰੀ ਸਾਰਿਆਂ ਚੱਕਰਾਂ ਦੇ ਹੱਥ ਦੇ ਰੁਪਈਆ ਪੱਲੇ ਪਾ ਸ਼ੱਕਰ ਸਵਾਲ ਪਾਂਵਦੇ ਛੋਹਰਾਂ ਬੱਕਰਾਂ ਦੇ ਲਾਗੀਆਂ ਆਖਿਆ ਸਨ ਨੂੰ ਸਨ ਮਿਲਿਆ ਤੇਰਾ ਸਾਕ ਹੋਇਆ ਨਾਲ ਠੱਕਰਾਂ ਦੇ ਧਰਿਆ ਢੋਲ ਜਟੇਟੀਆਂ ਦੇਣ ਵੇਲਾਂ ਛੰਨੇ ਲਿਆਂਵਦੀਆਂ ਦਾਣਿਆਂ ਸ਼ੱਕਰਾਂ ਦੇ ਰਾਂਝੇ ਹੀਰ ਸੁਣਿਆ ਦਿਲਗੀਰ ਹੋਏ ਦੋਵੇਂ ... Read More »

Scroll To Top
Skip to toolbar