ਜੀ ਆਇਆਂ ਨੂੰ
You are here: Home >> 2011 >> September (page 2)

Monthly Archives: September 2011

ਅਖਾਣ (ਛ)

ਛੱਜ ਤਾਂ ਬੋਲੇ ਛਾਣਨੀ ਕੀ ਬੋਲੇ – ਜਦ ਕੋਈ ਐਬਾਂ, ਨੁਕਸਾਂ ਵਾਲਾ ਬੰਦਾ ਆਪਣੇ ਨਾਲੋਂ ਚੰਗੇਰਿਆਂ ਦੇ ਨੁਕਸ ਕੱਢੇ ਤੇ ਐਬ ਫੋਲੇ ਤਾਂ ਕਹਿੰਦੇ ਹਨ।   ਛਿੱਕਾ ਟੁੱਟਾ ਬਿੱਲੀ ਦੀ ਭਾਗੀਂ – ਜਦ ਕਿਸੇ ਧਿਰ ਦਾ ਅਚਨਚੇਤ ਨੁਕਸਾਨ ਹੋ ਜਾਵੇ ਤੇ ਉਸ ਤੋਂ ਕੋਈ ਹੋਰ ਜਣਾ ਲਾਭ ਉਠਾ ਲਵੇ, ਤਾਂ ... Read More »

ਅਖਾਣ (ਜ)

ਜਸ ਜੀਉਣਾ, ਅਪਜਸ ਮਰਨਾ – ਬਦਨਾਮੀ ਭਰੀ ਜਿੰਦਗੀ ਨਾਲੋਂ ਮੌਤ ਚੰਗੀ – ਅਸਲੀ ਅਰਥਾਂ ਵਿਚ ਜੀਉਂਦਾ ਉਹੋ ਹੈ ਜਿਸ ਨੂੰ ਲੋਕ ਸਲਾਹੁੰਦੇ ਹੋਣ। ਬਦਨਾਮ ਹੋਇਆ ਬੰਦਾ ਮੋਇਆਂ ਬਰਾਬਰ ਹੈ।   ਜਾਗਦਿਆਂ ਦੀਆਂ ਕੱਟੀਆਂ, ਤੇ ਸੁੱਤਿਆਂ ਦੇ ਕੱਟੇ – ਜਿਹਡ਼ੇ ਆਦਮੀ ਹੁਸ਼ਿਆਰ ਤੇ ਸੋਘੇ ਰਹਿੰਦੇ ਹਨ, ਆਪਣੇ ਕਾਰ-ਵਿਹਾਰ ਦਾ ਆਪ ਧਿਆਨ ... Read More »

ਅਖਾਣ (ਝ)

ਝੂਠ ਚਾਹੇ ਭੇਸ, ਸੱਚ ਕਹੇ ਮੈਂ ਨੰਗਾ ਸੱਚ – ਝੂਠੀ ਗੱਲ ਨੂੰ ਕੱਜਣ, ਮਨਾਉਣ ਲਈ ਕਈ ਝੂਠ ਘਡ਼ਨੇ ਤੇ ਬਹਾਨੇ ਲੱਭਣੇ ਪੈਂਦੇ ਹਨ, ਸੱਚੀ ਗੱਲ ਆਪਣੇ ਆਪ ਵਿਚ ਹੀ ਇਤਬਾਰ-ਯੋਗ ਹੁੰਦੀ ਹੈ। ਝੂਠ ਦੇ ਪੈਰ ਨਹੀਂ ਹੁੰਦੇ – ਝੂਠਾ ਬੰਦਾ ਕਦੇ ਕੁਝ ਕਹਿੰਦਾ ਹੈ ਤੇ ਕਦੇ ਕੁਝ, ਉਹ ਸਦਾ ਥਿਡ਼ਕਦਾ ... Read More »

ਅਖਾਣ (ਟ)

ਟਕੇ ਸਹਿਆ ਮਹਿੰਗਾ, ਤੇ ਰੁਪੱਯੇ ਸਹਿਆ ਸਸਤਾ – ਜਦੋਂ ਕੋਲ ਪੈਸੇ ਹੋਣ ਤਾਂ ਕਿਸੇ ਸ਼ੈ ਦੀ ਬਹੁਤਾ ਮੁੱਲ ਦੇਣਾ ਵੀ ਸੌਖਾ ਹੁੰਦਾ ਹੈ, ਪਰ ਜਦ ਪੱਲੇ ਪੈਸੇ ਨਾ ਹੋਣ ਤਾਂ ਸਸਤੀ ਚੀਜ਼ ਲੈਣੀ ਵੀ ਔਖੀ ਹੁੰਦੀ ਹੈ।   ਟਟੂਆ ਖਾ ਗਿਆ ਬਟੂਆ, ਫੇਰ ਵੀ ਟਟੂਏ ਦਾ ਟਟੂਆ – ਟੱਟੂ ਨੂੰ ... Read More »

ਅਖਾਣ (ਡ)

ਡਾਢਾ ਮਾਰੇ ਤੇ ਰੋਣ ਵੀ ਨਾ ਦੇਵੇ – ਜਦ ਕੋਈ ਸਖਤ ਤੇ ਜ਼ੋਰਾਵਰ ਬੰਦਾ ਕਿਸੇ ਨੂੰ ਦੁੱਖ ਦੇਵੇ ਅਤੇ ਫਰਿਆਦ ਵੀ ਨਾ ਕਰਨ ਦੇਵੇ ਤਾਂ ਕਹਿੰਦੇ ਹਨ।   ਡਾਢੇ ਦਾ ਸੱਤੀਂ ਵੀਹੀਂ ਸੌ – ਜੋਰਾਵਰ ਦਾ ਸੱਤੀਂ ਵੀਂਹ ਸੌ।   ਡਿੱਗੀ ਖੋਤੇ ਤੋਂ ਤੇ ਗੁੱਸਾ ਘੁਮਿਆਰ ਤੇ – ਤਕਲੀਫ ਮਿਲਣੀ ... Read More »

ਅਖਾਣ (ਢ)

ਢੱਕੀ ਰਿੱਝੇ ਕੋਈ ਨਾ ਬੁੱਝੇ – ਜਦ ਕੋਈ ਗੱਲ ਗੁਪਤ ਰੱਖਣੀ ਹੋਵੇ ਜਾਂ ਇਹ ਦੱਸਣਾ ਹੋਵੇ ਕਿ ਫਲਾਨੇ-ਫਲਾਨੇ ਉੱਪਰੋਂ-ਉੱਪਰੋਂ ਰਲੇ ਮਿਲੇ ਜਾਪਦੇ ਹਨ, ਪਰ ਅਸਲ ਵਿਚ ਉਹ ਪਡ਼ਦੇ ਅੰਦਰ ਲਡ਼ਦੇ ਝਗਡ਼ਦੇ ਰਹਿੰਦੇ ਹਨ, ਤਾਂ ਕਹਿੰਦੇ ਹਨ।   ਢੱਗੀ ਨਾਂ ਵੱਛੀ, ਤੇ ਨੀਂਦ ਆਵੇ ਹੱਛੀ – ਜਦ ਕਿਸੇ ਪਾਸ ਕੁਝ ਵੀ ... Read More »

ਅਖਾਣ (ਤ)

ਤਕਦੀਰ ਅੱਗੇ ਕਿ ਤਦਬੀਰ ? – ਜਦ ਕਿਸਮਤ ਵੱਲ ਨਾ ਹੋਵੇ, ਤਾਂ ਸਿਆਣਪ ਕੁਝ ਨਹੀਂ ਸੁਆਰ ਸਕਦੀ।   ਤਰਤ ਦਾਨ ਮਹਾਂ ਪੁੰਨ – ਤੁਰਤ ਦਾਨ ਮਹਾਂ ਕਲਿਆਣ – ਇਹ ਗੱਲ ਸਮਝਾਉਣ ਲਈ ਕਿ ਦਾਨ ਦੇਣ ਲੱਗਿਆਂ ਢਿੱਲ ਨਹੀਂ ਕਰਨੀ ਚਾਹੀਦੀ, ਇਹ ਅਖਾਣ ਵਰਤਦੇ ਹਨ।   ਤੇਹ ਲੱਗਣ ਤੇ ਖੂਹ ਨਹੀਂ ਪੁੱਟੀਦਾ – ... Read More »

ਅਖਾਣ (ਥ)

ਥੁੱਕੀਂ ਵਡ਼ੇ ਨਹੀਂ ਪਕਦੇ – ਖਰਚ, ਖੇਚਲ ਬਿਨਾਂ ਕੋਈ ਕੰਮ ਨਹੀਂ ਹੁੰਦਾ।   ਥੋਡ਼੍ਹਾ ਜੁੱਸਾ, ਕਰੋਧ ਵਧੀਕ – ਮਾਡ਼ੇ ਆਦਮੀ ਨੂੰ ਗੁੱਸਾ ਬਹੁਤ ਆਉਂਦਾ ਹੈ।   ਥੋਡ਼੍ਹੀ ਛੱਡ ਬਹੁਤੀ ਨੂੰ ਧਾਵੇ, ਅਗਲੀ ਵੀ ਉਸ ਹੱਥੋਂ ਜਾਵੇ – ਸਪਸ਼ਟ ਹੈ। Read More »

ਅਖਾਣ (ਦ)

ਦਾਨ, ਵਿਤ ਸਮਾਨ – ਪੁੰਨ ਦਾਨ ਆਪਣੀ ਪਾਇਆਂ, ਪਸਲੀ ਮੁਤਾਬਕ ਕਰਨਾ ਚਾਹੀਦਾ ਹੈ।   ਦਾਲ਼ ਅਲੂਣੀ, ਕੱਪਡ਼ੇ ਸਬੂਣੀ – ਜਿਹਡ਼ਾ ਬੰਦਾ ਵਿਤੋਂ ਵਧ ਡਾਟ ਫਾਟ ਲਾਵੇ, ਉਸ ਬਾਰੇ ਕਹਿੰਦੇ ਹਨ।   ਦਾਲ਼ ਵਿਚ ਕੁਝ ਕਾਲ਼ਾ-ਕਾਲ਼ਾ ਹੈ – ਇਸ ਗੱਲ ਵਿਚ ਕੁਝ ਲੁਕਾ ਜਾਂ ਧੋਖਾ ਜਾਪਦਾ ਹੈ।   ਦਿਲ ਹੋਵੇ ਚੰਗਾ, ... Read More »

ਅਖਾਣ (ਧ)

ਧਾਗਾ ਲੰਮਾ, ਕਾਹਦਾ ਗੰਮਾ – ਜਿਸ ਪਾਸ ਧਨ-ਦੌਲਤ ਕਾਫੀ ਹੋਵੇ, ਉਹਨੂੰ ਕਾਹਦਾ ਫਿਕਰ?ਜਾਂ ਵਧੀ ਨੂੰ ਕੋਈ ਡਰ ਨਹੀਂ ਤੇ ਘਟੀ ਦੀ ਕੋਈ ਦਾਰੂ ਨਹੀਂ।   ਧੀਏ ਨੀ ਤੂੰ ਕੰਮ ਕਰ, ਨੋਹੇਂ ਨੀ ਤੂੰ ਕੰਨ ਕਰ – ਜਦ ਕੋਈ ਗੱਲ ਕਿਸੇ ਹੋਰ ਨੂੰ ਕਹੀਏ, ਪਰ ਇਸ ਰਾਹੀਂ ਸਮਝਾਉਣੀ ਕਿਸੇ ਪਾਸ ਬੈਠੇ ... Read More »

Scroll To Top
Skip to toolbar