ਬਦਰੰਗੀਆਂ ਬਦਨੀਤੀਆਂ ਦੁਸ਼ਵਾਰੀਆਂ ਹਿੰਮਤਾਂ ਦੇ ਸਾਹਮਣੇ ਇਹ ਹਾਰੀਆਂ ਬੱਦਲਾਂ ਨੇ ਕੀ ਪਤਾ ਕਦ ਵਰਸਣਾ ਚੱਲ ਆਪਾਂ ਬੀਜ ਲਈਏ ਕਿਆਰੀਆਂ ਐਸੀਆਂ ਕੁਝ ਸੱਧਰਾਂ ਵੀ ਗੁੰਮ ਨੇ ਲੱਗੀਆਂ ਜੋ ਜਾਨ ਤੋਂ ਵੀ ਪਿਆਰੀਆਂ ਪੰਛੀਆਂ ਨੂੰ ਸੈਨਤਾਂ ਇਹ ਕਾਸਤੋਂ ਨਿੱਤ ਜਿੰਨਾ ਨੇ ਭਰਨੀਆਂ ਉਡਾਰੀਆਂ ਉਲਝਣਾਂ ਹੀ ਉਲਝਣਾਂ ਹੈ ਜਿੰਦਗੀ ਨਾ ਕਿਸੇ ਇਹ ਗੁੰਝਲਾਂ ... Read More »
Monthly Archives: January 2014
ਲੋਕ ਨਹਾਉਂਦੇ ਨਹੀਂ
ਰਾਮ (ਸ਼ਾਮ ਨੂੰ) – ਯਾਰ ਤੈਨੂੰ ਪਤਾ ਹੈ ਦੁਨੀਆਂ ਵਿੱਚ ਇੱਕ ਅਜਿਹਾ ਦੇਸ਼ ਹੈ ਜਿਥੇ ਲੋਕ ਇੱਕ-ਇੱਕ ਮਹੀਨੇ ਤੱਕ ਨਹਾਉਂਦੇ ਹੀ ਨਹੀਂ। ਸ਼ਾਮ – ਪਤਾ ਨਹੀਂ, ਉਹ ਲੋਕ ਕਿਸ ਤਰ੍ਹਾਂ ਇੱਕ-ਇੱਕ ਮਹੀਨੇ ਤੱਕ ਬਿਨਾਂ ਨਹਾਤਿਆਂ ਰਹਿ ਜਾਂਦੇ ਹਨ, ਮੈਨੂੰ ਤਾਂ 29 ਦਿਨਾਂ ਬਾਅਦ ਹੀ ਸਰੀਰ ’ਤੇ ਖੁਰਕ ਹੋਣ ਲੱਗ ਪੈਂਦੀ ... Read More »
ਕੁੱਤੇ ਤੇ ਲੇਖ
ਮਾਸਟਰ ਵਿਦਿਆਰਥੀ ਨੂੰ – ਓਏ ਮੈਂ ਤੈਨੂੰ ਕੁੱਤੇ ’ਤੇ ਇੱਕ ਲੇਖ ਲਿੱਖਣ ਲਈ ਕਿਹਾ ਸੀ, ਲਿਖਿਆ ਜਾਂ ਨਹੀਂ..? ਵਿਦਿਆਰਥੀ – ਸਰ, ਮੈਂ ਜਦੋਂ ਵੀ ਕੁੱਤੇ ’ਤੇ ਪੈਂਸਿਲ ਰੱਖਦਾ ਸੀ ਤਾਂ ਕੁੱਤਾ ਭੱਜ ਜਾਂਦਾ ਸੀ। Read More »
ਬਾਪੂ ਖੂਹ ਵਿੱਚ ਡਿੱਗ ਗਿਆ
ਸੰਤਾ – ਕੱਲ ਸਾਡਾ ਬਾਪੂ ਖੂਹ ਵਿੱਚ ਡਿੱਗ ਗਿਆ ਅਤੇ ਜ਼ੋਰ-ਜ਼ੋਰ ਨਾਲ ਚੀਕਾਂ ਮਾਰਨ ਲੱਗ ਪਿਆ। ਬੰਤਾ – ਹੁਣ ਕੀ ਹਾਲ ਹੈ ਤੇਰੇ ਬਾਪੂ ਦਾ? ਸੰਤਾ – ਠੀਕ ਹੀ ਹੋਣਾ ਹੈ… ਕੱਲ੍ਹ ਦੀ ਖੂਹ ’ਚੋਂ ਆਵਾਜ਼ ਤਾਂ ਕੋਈ ਆਈ ਨਹੀਂ। Read More »
ਵਕੀਲ
ਵਕੀਲ ਨੇ ਇੱਕ ਗਵਾਹ ਤੋਂ ਜਿਰਾਹ ਵਿੱਚ ਪੁੱਛਿਆ – ਹਾਂ ਤਾਂ ਇਹ ਦੱਸ ਕਿ ਉਸ ਘਰ ਦੀਆਂ ਪੌੜੀਆਂ ਕਿੱਥੇ ਜਾਂਦੀਆਂ ਹਨ? ਗਵਾਹ ਦੀ ਕੁਝ ਸਮਝ ਨਾ ਆਇਆ ਤੇ ਉਹ ਸਿਰ ਖੁਰਕਣ ਲੱਗ ਪਿਆ। ਵਕੀਲ ਨੇ ਉਹੀ ਪ੍ਰਸ਼ਨ ਦੋਹਰਾਇਆ। ਗਵਾਹ ਹੁਣ ਕੁਝ ਸੁਚੇਤ ਹੋ ਕਿ ਬੋਲਿਆ – ਜੇ ਮੈਂ ਉਪਰ ਖੜਾ ... Read More »
ਛਿਪਕਲੀ
ਅਧਿਆਪਕ (ਹੈਪੀ ਨੂੰ)-ਉਹ ਕਿਹੜੀ ਕਲੀ ਹੈ, ਜਿਹੜੀ ਫੁੱਲ ਨਹੀਂ ਬਣਦੀ? ਹੈਪੀ-ਸਰ, ਛਿਪਕਲੀ। Read More »
150 ਰੁਪਏ ਕਿਲੋ
“ਆਟਾ ਕਿੰਨੇ ਰੁਪਏ ਕਿਲੋ ਹੈ ਸੇਠ ਜੀ?” “150 ਰੁਪਏ ਦਾ 10 ਕਿਲੋ ਦਾ ਥੈਲਾ।” “ਪਰ ਸਾਹਮਣੇ ਵਾਲਾ ਦੁਕਾਨਦਾਰ ਤਾਂ 130 ਰੁਪਏ ਦਾ ਦੇ ਰਿਹਾ ਹੈ।” “ਤਾਂ ਉਸ ਕੋਲੋਂ ਕਿਉਂ ਨਹੀਂ ਲੈ ਲੈਂਦਾ?” “ਪਰ ਉਸ ਦੀ ਦੁਕਾਨ ‘ਤੇ ਆਟਾ ਨਹੀਂ ਹੈ।” “ਜਦੋਂ ਮੇਰੀ ਦੁਕਾਨ ‘ਤੇ ਵੀ ਆਟਾ ਨਹੀਂ ਹੁੰਦਾ ਤਾਂ ਮੈਂ ... Read More »
ਬੁਢਾਪੇ ਦੀ ਨਿਸ਼ਾਨੀ
ਰਾਜੂ (ਰਾਜ ਕੁਮਾਰ ਨੂੰ)-ਤੁਹਾਡੀ ਪਤਨੀ ਦੇ ਦੰਦ ਦਰਦ ਠੀਕ ਹੋਇਆ ਕਿ ਨਹੀਂ? ਰਾਜ ਕੁਮਾਰ-ਡਾਕਟਰ ਨੂੰ ਦਿਖਾਉਂਦੇ ਹੀ ਠੀਕ ਹੋ ਗਿਆ। ਰਾਜੂ-ਕਿਹੜੀ ਦਵਾਈ ਨਾਲ? ਰਾਜ ਕੁਮਾਰ-ਜਦ ਡਾਕਟਰ ਨੇ ਕਿਹਾ ਕਿ ਇਹ ਬੁਢਾਪੇ ਦੀ ਨਿਸ਼ਾਨੀ ਹੈ ਤਾਂ ਉਸ ਵੇਲੇ ਤੋਂ ਉਸ ਨੇ ਇਹ ਸ਼ਿਕਾਇਤ ਨਹੀਂ ਕੀਤੀ। Read More »
ਸ਼ੇਅਰ
ਇਕ ਵਿਅਕਤੀ ਜੰਗਲ ਵਿਚੋਂ ਦੀ ਲੰਘ ਰਿਹਾ ਸੀ ਕਿ ਉਸ ਨੇ ਇਕ ਵਿਅਕਤੀ ਨੂੰ ਟੋਏ ਵਿਚ ਡਿੱਗੇ ਹੋਏ ਦੇਖਿਆ। ਉਸ ਨੇ ਆਪ ਵੀ ਟੋਏ ਵਿਚ ਛਾਲ ਮਾਰ ਦਿੱਤੀ। ਦੂਸਰਾ ਵਿਅਕਤੀ-ਕੀ ਤੁਸੀਂ ਮੈਨੂੰ ਬਾਹਰ ਕੱਢਣ ਦੇ ਲਈ ਆਏ ਹੋ? ਪਹਿਲਾ-ਜੀ ਨਹੀਂ। ਦੂਸਰਾ-ਫਿਰ ਕਿਸ ਲਈ ਆਏ ਹੋ? ਪਹਿਲਾ-ਆਪਣੇ ਸ਼ੇਅਰ ਸੁਣਾਉਣ ਲਈ, ਮੈਂ ... Read More »
ਕੁੱਤੇ
ਆਪਣੇ ਮਗਰ ਪਏ ਕੁੱਤਿਆਂ ਨੂੰ ਮਾਰਨ ਲਈ ਅਮਲੀ ਨੇ ਵੱਡਾ ਸਾਰਾ ਪੱਥਰ ਚੁੱਕਣ ਲੱਗਾ ਪਰ ਉਹ ਜ਼ਮੀਨ ਵਿਚ ਗੱਡਿਆ ਹੋਣ ਕਰਕੇ ਉਸ ਤੋਂ ਚੁੱਕਿਆ ਨਾ ਗਿਆ ਤਾਂ ਉਹ ਗੁੱਸੇ ਵਿਚ ਬੋਲਿਆ, “ਕੁੱਤੇ ਤਾਂ ਖੁੱਲ੍ਹੇ ਛੱਡੇ ਰੱਖੇ ਹਨ ਤੇ ਪੱਥਰ ਬੰਨ੍ਹ ਕੇ ਰੱਖੇ ਨੇ !” Read More »