ਕਿਹੜਾ ਕਿਸੇ ਦੀ ਗੱਲ ਸੁਣਨ ਨੂੰ ਤਿਆਰ ਸੀ ਉੱਤਰ ਹਰੇਕ ਪ੍ਰਸ਼ਨ ਦਾ ਓਥੇ ਕਟਾਰ ਸੀ ਹਥਿਆਰ ਬੋਲਦੇ ਸੀ ਤੇ ਸ਼ਾਇਰ ਖ਼ਾਮੋਸ਼ ਸਨ ਰਹਿਬਰ ਭਟਕ ਗਏ ਤੇ ਮਸੀਹਾ ਬਿਮਾਰ ਸੀ ਕਬਰਾਂ ‘ਚ ਚਹਿਲ ਪਹਿਲ ਸੀ, ਗਲੀਆਂ ਸੀ ਸੁੰਨੀਆਂ ਸਿਵਿਆਂ ‘ਚ ਲੋ ਸੀ ਹੋਰ ਹਰ ਥਾਂ ਅੰਧਕਾਰ ਸੀ ਤੇਰਾ ਤੇ ਮੇਰਾ ਸੁਹਣਿਆਂ ... Read More »
Monthly Archives: August 2017
Jinde Ni Asi Aaj Tere Mehmaan /ਜਿੰਦੇ ਨੀ ਅਸੀਂ ਅੱਜ ਤੇਰੇ ਮਹਿਮਾਨ
ਜਿੰਦੇ ਨੀ ਅਸੀਂ ਅੱਜ ਤੇਰੇ ਮਹਿਮਾਨ, ਖਿੜਿਆ ਰਹੇ ਤੇਰਾ ਬਾਗ ਬਗੀਚਾ, ਜਾਗਦੇ ਨੈਣ ਪਰਾਣ ਤੈਨੂੰ ਕੀ ਦੱਸੀਏ ਨੀ ਕੱਲ੍ਹ ਦੀਏ ਖਿੜੀਏ, ਉਮਰਾਂ ਦਾ ਇਤਿਹਾਸ, ਕਿਹੜੇ ਜਨਮ ਦੇ ਅਸੀਂ ਗੁਨਾਹੀ ਸਾਨੂੰ ਕੌਣ ਵੇਲੇ ਦੀ ਪਿਆਸ ਘਰੋਂ ਤੁਰੇ ਸੀ ਅਸੀਂ ਸੂਹੇ ‘ਤੇ ਸਾਵੇ ਰਾਹਾਂ ਨੇ ਕੀਤੇ ਵਰਾਨ ਮਾਵਾਂ ਨੇ ਤੋਰੇ ਸੀ ਚੁੰਮ ... Read More »
Chal Patar Hun Dudhan Chaliye /ਚੱਲ ਪਾਤਰ ਹੁਣ ਢੂੰਡਣ ਚੱਲੀਏ
ਚੱਲ ਪਾਤਰ ਹੁਣ ਢੂੰਡਣ ਚੱਲੀਏ ਭੁੱਲੀਆਂ ਹੋਈਆਂ ਥਾਂਵਾਂ ਕਿੱਥੇ ਕਿੱਥੇ ਛੱਡ ਆਏ ਹਾਂ ਅਣਲਿਖੀਆਂ ਕਵਿਤਾਵਾਂ ਗੱਡੀ ਚੜ੍ਹਨ ਦੀ ਕਾਹਲ ਬੜੀ ਸੀ ਕੀ ਕੁਝ ਰਹਿ ਗਿਆ ਓਥੇ ਪਲਾਂ ਛਿਣਾਂ ਵਿਚ ਛੱਡ ਆਏ ਸਾਂ ਜੁਗਾਂ ਜੁਗਾਂ ਦੀਆਂ ਥਾਂਵਾਂ ਅੱਧੀ ਰਾਤ ਹੋਏਗੀ ਮੇਰੇ ਪਿੰਡ ਉਤੇ ਇਸ ਵੇਲੇ ਜਾਗਦੀਆਂ ਹੋਵਣਗੀਆਂ ਸੁੱਤਿਆਂ ਪੁਤਰਾਂ ਲਾਗੇ ਮਾਂਵਾਂ ... Read More »
Gajal Ik Lehar De Uchlan da Na Hai/ਗਜ਼ਲ ਇਕ ਲਹਿਰ ਦੇ ਉਛਲਣ ਦਾ ਨਾਂ ਹੈ
ਗਜ਼ਲ ਇਕ ਲਹਿਰ ਦੇ ਉਛਲਣ ਦਾ ਨਾਂ ਹੈ ਕਿਨਾਰੇ ਖੋਰ ਕੇ ਪਰਤਣ ਦਾ ਨਾਂ ਹੈ ਸ਼ਰਾ ਦੀ ਚਾਰਦੀਵਾਰੀ ਦੇ ਅੰਦਰ ਗਜ਼ਲ ਤਾਂ ਇਸ਼ਕ ਦੇ ਤੜਪਣ ਦਾ ਨਾਂ ਹੈ ਇਹ ਪਹਿਲਾਂ ਆਪਣੇ ਫਿਰ ਦੂਜਿਆਂ ਦੇ ਗਜ਼ਲ ਤਾਂ ਦਿਲ ਦੇ ਵਿਚ ਉਤਰਨ ਦਾ ਨਾਂ ਹੈ ਗਜ਼ਲ ਬੰਦਿਸ਼ ਤਾਂ ਹੈ ਪਰ ਰਾਗ ਵਰਗੀ ... Read More »
Ki Majaal Jo Sach Da Pind/ਕੀ ਮਜ਼ਾਲ ਜੋ ਸੱਚ ਦਾ ਪਿੰਡਾ
ਕੀ ਮਜ਼ਾਲ ਜੋ ਸੱਚ ਦਾ ਪਿੰਡਾ ਕੱਜ ਸਕਣ ਬੇਗਾਨੀਆਂ ਲੀਰਾਂ ਸਰਮਦ ਨੂੰ ਉਸ ਦੀ ਹੀ ਰੱਤ ਵਿਚ ਢਕਿਆ ਸੀ ਨੰਗੀਆਂ ਸ਼ਮਸ਼ੀਰਾਂ ਤ੍ਰੇੜੇ ਜਿਹੇ ਗਰੀਬ ਘਰਾਂ ਦਾ ਕੀਤਾ ਇਹੋ ਇਲਾਜ ਅਮੀਰਾਂ ਸ਼ਹਿਰ ਦੀਆਂ ਨੰਗੀਆਂ ਕੰਧਾਂ ‘ਤੇ ਲਾ ਦਿੱਤੀਆਂ ਨੰਗੀਆਂ ਤਸਵੀਰਾਂ ਇਹ ਤਾਂ ਐਵੇਂ ਟੁੱਟਦੇ ਕਾਸੇ ਉਹ ਹੋਵਣਗੇ ਅਸਲੀ ਹਾਸੇ ਸੁਣਗੀਆਂ ਜਿਹਨਾਂ ... Read More »
Ohna Te Reham Kroge Ta Karnge Oh Vi/ ਉਨ੍ਹਾਂ ‘ਤੇ ਰਹਿਮ ਕਰੋਗੇ ਤਾਂ ਕਰਨਗੇ ਉਹ ਵੀ
ਉਨ੍ਹਾਂ ‘ਤੇ ਰਹਿਮ ਕਰੋਗੇ ਤਾਂ ਕਰਨਗੇ ਉਹ ਵੀ ਨਹੀਂ ਤਾਂ ਤੜਪ ਕੇ ਵਿਹੁ ਨਾਲ ਭਰਨਗੇ ਉਹ ਵੀ ਨਿਆਂ ਕਰੋਗੇ ਉਨ੍ਹਾਂ ਨਾਲ ਤਾਂ ਭਲਾ ਹੋਊ ਨਹੀਂ ਤਾਂ ਕਹਿਰ ਦੇ ਕਾਨੂੰਨ ਘੜਨਗੇ ਉਹ ਵੀ ਜਿਨ੍ਹਾਂ ਦਾ ਜਿਉਣ ਹੈ ਮੌਤੋਂ ਬੁਰਾ, ਉਨ੍ਹਾਂ ਹੱਥੋਂ ਜਿਨ੍ਹਾਂ ਨੂੰ ਜ਼ਿੰਦਗੀ ਪਿਆਰੀ ਹੈ ਮਰਨਗੇ ਉਹ ਵੀ ਮੈਂ ਪੱਤੇ ... Read More »
Mai nishdin Sochda Rehna/ ਮੈਂ ਨਿਸਦਿਨ ਸੋਚਦਾ ਰਹਿੰਨਾਂ
ਪਵਿੱਤਰ ਹੋਣ ਖਾਤਰ ਇਉਂ ਮੈਂ ਅਕਸਰ ਸੁਲਗਦਾ ਰਹਿੰਨਾਂਮੈਂ ਨਿਸਦਿਨ ਸੋਚਦਾ ਰਹਿੰਨਾਂ ਮੈਂ ਹਰ ਪਲ ਸੁਲਗਦਾ ਰਹਿੰਨਾਂ ਮੈਂ ਗੌਤਮ ਹਾਂ ਅਤੇ ਬੁੱਧ ਹੋਣ ਖਾਤਰ ਤੜਪਦਾ ਰਹਿੰਨਾਂ ਸੁਜਾਤਾ ਦਾ ਕਟੋਰਾ ਵਣ ਦੇ ਵਿਚ ਮਨਜ਼ੂਰ ਸੀ ਮੈਨੂੰ ਮੈਂ ਪਰ ਬੋਧੀ ਮਠਾਂ ਵਿਚ ਉਸ ਨੁੰ ਆਉਣੋਂ ਵਰਜਦਾ ਰਹਿੰਨਾਂ ਇਬਾਰਤ ਮੈਂ ਨਹੀਂ ਕੋਈ, ਸ਼ਿਲਾਲੇਖੀਂ ਲਿਖੀ ... Read More »
Meri Katha Na Kite Pohn Vich Bikhar Jawe/ ਮੇਰੀ ਕਥਾ ਨਾ ਕਿਤੇ ਪੌਣ ਵਿਚ ਬਿਖਰ ਜਾਵੇ
ਮੇਰੀ ਕਥਾ ਨਾ ਕਿਤੇ ਪੌਣ ਵਿਚ ਬਿਖਰ ਜਾਵੇ ਮੇਰੀ ਤਮੰਨਾ ਹੈ ਇਹ ਰਾਤੋ ਰਾਤ ਮਰ ਜਾਵੇ ਸਫ਼ਾ ਹੀ ਜਿਸਦੇ ਸੁਖ਼ਨ ਦੀ ਤਪਿਸ਼ ਤੋਂ ਡਰ ਜਾਵੇ ਤਾਂ ਓਸ ਸੁਲਗਦੇ ਸ਼ਾਇਰ ਦੀ ਅੱਗ ਕਿਧਰ ਜਾਵੇ ਨਾ ਸਾਂਭੇ ਯਾਰ ਦਾ ਦਾਮਨ ਨਾ ਸ਼ਾਇਰੀ ਦੀ ਸਤਰ ਰਲੇ ਨਾ ਖ਼ਾਕ ਵਿਚ ਉਹ ਹੰਝੂ ਤਾਂ ਕਿਧਰ ... Read More »
Ehi Dhudhli Hai Maaf Kr Shaeir/ਏਹੀ ਧੁੰਦਲੀ ਹੈ, ਮਾਫ ਕਰ ਸ਼ਾਇਰ
ਏਹੀ ਧੁੰਦਲੀ ਹੈ, ਮਾਫ ਕਰ ਸ਼ਾਇਰ ਅਪਣੀ ਐਨਕ ਨੂੰ ਸਾਫ ਕਰ ਸ਼ਾਇਰ ਵਾਂਗ ਸੂਰਜ ਦੇ ਤਪ ਕਿ ਮੀਂਹ ਬਰਸੇ ਬੇਹੇ ਪਾਣੀ ਨੂੰ ਭਾਫ ਕਰ ਸ਼ਾਇਰ ਤੇਰੀ ਕਵਿਤਾ ‘ਚ ਹੈ ਤਰਫਦਾਰੀ ਇਸ ਨੁੰ ਅਪਣੇ ਖਿਲਾਫ ਕਰ ਸ਼ਾਇਰ ਜਿਸ ਤਰਾਂ ਨੇਰ੍ਹਿਆਂ ‘ਚ ਦੀਪ ਜਗੇ ਉਸ ਤਰਾਂ ਇਖਤਿਲਾਫ ਕਰ ਸ਼ਾਇਰ ਜਾਤ ਹਉਮੈਂ ਹੈ, ... Read More »
Hai Kavita ,Mai Mudh Aaya Ha / ਹੇ ਕਵਿਤਾ, ਮੈਂ ਮੁੜ ਆਇਆ ਹਾਂ
ਹੇ ਕਵਿਤਾ, ਮੈਂ ਮੁੜ ਆਇਆ ਹਾਂ ਤੇਰੇ ਉਚੇ ਦੁਆਰ ਜਿੱਥੇ ਹਰਦਮ ਸਰਗਮ ਗੂੰਜੇ ਹਰ ਗਮ ਦਏ ਨਿਵਾਰ ਕਿਸ ਨੂੰ ਆਖਾਂ, ਕਿੱਧਰ ਜਾਵਾਂ ਤੇਰੇ ਬਿਨ ਕਿਸ ਨੂੰ ਦਿਖਲਾਵਾਂ ਇਹ ਜੋ ਮੇਰੇ ਸੀਨੇ ਖੁੱਭੀ ਅਣਦਿਸਦੀ ਤਲਵਾਰ ਰੱਤ ਦੇ ਟੇਪੇ ਸਰਦਲ ਕਿਰਦੇ ਜ਼ਖਮੀ ਹੋ ਹੋ ਪੰਛੀ ਗਿਰਦੇ ਤੂੰ ਛੋਹੇਂ ਤਾਂ ਫਿਰ ਉਡ ਜਾਂਦੇ ... Read More »