ਨਾਥ ਦੇਖ ਕੇ ਬਹੁਤ ਮਲੂਕ ਚੰਚਲ ਅਹਿਲ ਤਬ੍ਹਾ ਤੇ ਸੁਹਣਾ ਛੈਲ ਮੁੰਡਾ
ਕੋਈ ਹੁਸਨ ਦੀ ਖਾਣ ਹੁਸ਼ਨਾਕ ਸੁੰਦਰ ਅਤੇ ਲਾਡਲਾ ਮਾਂਉ ਤੇ ਬਾਪ ਸੰਦਾ
ਕਿਸੇ ਦੁੱਖ ਤੋਂ ਰੁੱਸ ਕੇ ਉੱਠ ਆਇਆ ਇੱਕੇ ਕਿਸੇ ਦੇ ਨਾਲ ਪੈ ਗਿਆ ਧੰਦਾ
ਨਾਥ ਆਖਦਾ ਦੱਸ ਖਾਂ ਸੱਚ ਮੈਥੇ ਤੂੰ ਹੈਂ ਕਿਹੜੇ ਦੁਖ ਫਕੀਰ ਹੁੰਦਾ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®