ਚਿੱਠੀ ਨਾਉਂ ਤੇਰੇ ਲਿਖੀ ਨੱਢੜੀ ਨੇ ਵਿੱਚੇ ਲਿਖੇ ਸੂ ਦਰਦ ਫਰਾਕ ਸਾਰੇ
ਰਾਂਝਾ ਤੁਰਤ ਪੜ੍ਹਾਇਕੇ ਫਰਸ਼ ਹੋਇਆ ਦਿਲੋਂ ਆਹ ਦੇ ਠੰਡੜੇ ਸਾਹ ਮਾਰੇ
ਮੀਆਂ ਲਿਖ ਤੂੰ ਦਰਦ ਫਰਾਕ ਮੇਰਾ ਜਿਹੜਾ ਅੰਬਰੋਂ ਸੁਟਦਾ ਤੋੜ ਤਾਰੇ
ਘਾ ਲਿਖ ਜੋ ਦਿਲੇ ਦੇ ਦੁਖੜੇ ਵੇ ਲਿਖਣ ਪਿਆਰਿਆਂ ਨੂੰ ਜਿਵੇਂ ਯਾਰ ਪਿਆਰੇ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®