ਤੇਰੇ ਵਾਸਤੇ ਬਹੁਤ ਉਦਾਸ ਹਾਂ ਮੈਂ ਰੱਬਾ ਮੇਲ ਤੂੰ ਚਿਰੀਂ ਵਿਛੁਨਿਆਂ ਨੂੰ
ਹੱਥੀਂ ਮਾਪਿਆਂ ਦਿੱਤੀ ਸਾਂ ਜ਼ਾਲਮਾਂ ਨੂੰ ਲੱਗਾ ਲੂਣ ਕਲੇਜਿਆਂ ਭੁਨਿਆਂ ਨੂੰ
ਮੌਤ ਅਤੇ ਸੰਜੋਗ ਨਾ ਟਲੇ ਮੂਲੇ ਕੌਣ ਮੋੜਦਾ ਸਾਹਿਆਂ ਪੁਨਿਆਂ ਨੂੰ
ਜੋਗੀ ਹਇਕੇ ਆ ਤੂੰ ਸੱਜਨਾਂ ਵੋ ਕੌਣ ਜਾਣਦਾ ਜੋਗੀਆਂ ਮੁਨਿਆਂ ਨੂੰ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®