’ਵੱਲਊ ਬਸਾ ਤੱਲਾ ਹੁੱਰ ਰਿਜ਼ਕ’ ਰੱਜ ਖਾਇਕੇ ਮਸਤੀਆਂ ਚਾਈਆਂ ਨੀ
’ਕੁਲੂ ਵਸ਼ਰਬੂ ਬਲਾ ਤੁਸਰਿਫੋ’ ਨਹੀਂ ਮਸਤੀਆਂ ਕਰਨੀਆਂ ਆਈਆਂ ਨੀ
ਕਿੱਥੋਂ ਪਚਣ ਇਹਨਾਂ ਮਸ਼ਟੰਡਿਆਂ ਨੂੰ ਨਿਤ ਖਾਣੀਆਂ ਦੁੱਧ ਮਲਾਈਆਂ ਨੀ
’ਵਮਾਂ ਮਿੰਨ ਦਾ ਅੱਬਾ ਤਿੰਨ ਫਿੱਲ ਅਰਦੇ’ ਇਹ ਲੈ ਸਾਂਭ ਮੱਝੀਂ ਘਰ ਆਈਆਂ ਨੀ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®