ਗੁੱਸੇ ਨਾਲ ਮਲਕੀ ਤਪ ਲਾਲ ਹੋਈ ਝਬ ਦੌੜ ਤੂੰ ਮਿਠੀਏ ਨਾਇਣੇ ਨੀ
ਸਦ ਲਿਆ ਤੂੰ ਹੀਰ ਨੂੰ ਢੂੰਡ ਕੇ ਤੇ ਤੈਨੂੰ ਮਾਉਂ ਸਦੇਂਦੀ ਹੈ ਡਾਇਨੇ ਨੀ
ਨੀ ਖੁੜਦੁੰਬੀਏ ਮੋਹਣੀਏ ਪਾੜ੍ਹੀਏ ਨੀ ਮੁਸ਼ਟੰਡੀਏ ਬਾਰ ਦੀਏ ਵਾਇਨੇ ਨੀ
ਵਾਰਸ ਸ਼ਾਹ ਵਾਂਗੂੰ ਕਿਤੇ ਡੁਬ ਮੋਏਂ ਘਰ ਆ ਸਿਆਪੇ ਦੀਏ ਨਾਇਣੇ ਨੀ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®