ਮੱਖਣ ਖੰਡ ਪਰਵਾਨੇ ਖਾ ਮੀਆਂ ਮਹੀਂ ਛੇੜ ਦੇ ਰੱਬ ਦੇ ਆਸਰੇ ਤੇ
ਹੱਸਨ ਗੱਭਰੂ ਰਾਂਝਿਆ ਜਾਲ ਮੀਆਂ ਗੁਜ਼ਰ ਆਵਸੀ ਦੁੱਧ ਦੇ ਕਾਸੜੇ ਤੇ
ਹੀਰ ਆਖਦੀ ਰੱਬ ਰੱਜ਼ਾਕ ਤੇਰਾ ਮੀਆਂ ਜਾਈਂ ਨਾ ਲੋਕਾਂ ਦੇ ਹਾਸੜੇ ਤੇ
ਮੱਝੀਂ ਛੇੜ ਦੇ ਝੱਲ ਦੇ ਵਿੱਚ ਮੀਆਂ ਆਪ ਹੋ ਬੈਸੇਂ ਇੱਕ ਪਾਸੜੇ ਤੇ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®