ਰਾਂਝਾ ਆਖਦਾ ਇਹ ਜਹਾਨ ਸੁਫਨਾ ਪਰ ਜਾਵਣਾ ਹੈ ਮਤਵਾਲੀਏ ਨੀ
ਤੁਸਾਂ ਜਿਹਿਆਂ ਪਿਆਰਿਆਂ ਇਹ ਲਾਜ਼ਮ ਆਏ ਗਏ ਮੁਸਾਫਰਾਂ ਪਾਲੀਏ ਜੀ
ਏਡਾ ਹੁਸਨ ਦਾ ਨਾ ਗੁਮਾਨ ਕੀਜੇ ਏਹ ਲੈ ਪਲੰਗ ਹਈ ਸਣੇ ਨਹਾਲੀਏ ਨੀ
ਅਸਾਂ ਰੱਬ ਦਾ ਆਸਰਾ ਰੱਖਿਆ ਏ ਉੱਠ ਜਵਾਨਾਂ ਹੈ ਨੈਣਾਂ ਵਾਲੀਏ ਨੀ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®