ਖਰਲ ਹਾਂਸ ਦਾ ਮੁਲਕ ਮਸ਼ਹੂਰ ਮਲਕਾ ਤਿੱਥੇ ਸ਼ਿਅਰ ਕੀਤਾ ਨਾਲ ਰਾਸ ਦੇ ਮੈਂ
ਪਰਖ ਸ਼ਿਅਰ ਦੀ ਆਪ ਕਰ ਲੈਣ ਸ਼ਾਇਰ ਘੋੜਾ ਫੇਰਿਆ ਵਿੱਚ ਨਖਾਸ ਦੇ ਮੈਂ
ਪੜ੍ਹਣ ਗੱਭਰੂ ਦਿਲੀਂ ਵਿੱਚ ਖੁਸ਼ੀਂ ਹੋ ਕੇ ਫੁਲ ਬੀਜਿਆ ਵਾਸਤੇ ਬਾਸ ਦੇ ਮੈਂ
ਵਾਰਸ ਸ਼ਾਹ ਨਾ ਅਮਲ ਦੀ ਰਾਸ ਮੈਥੇ ਕਰਾਂ ਮਾਨ ਨਮਾਨੜਾ ਕਾਸ ਦੇ ਮੈਂ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®