ਬਾਰਾਂ ਬਰਸ ਦੀ ਔੜ ਸੀ ਮੀਂਹ ਵੁਠਾ ਲੱਗਾ ਰੰਗ ਫਿਰ ਖੁਸ਼ਕ ਬਗੀਚੀਆਂ ਨੂੰ
ਫੌਜਦਾਰ ਤਗੱਈਅਰ ਬਹਾਲ ਹੋਇਆ ਝਾੜ ਤੰਬੂਆਂ ਅਤੇ ਗਲੀਚਿਆਂ ਨੂੰ
ਵੱਲਾਂ ਸੁੱਕੀਆਂ ਫੇਰ ਮੁੜ ਸਬਜ਼ ਹੋਈਆਂ ਦੇਖ ਹੁਸਨ ਦੀ ਜ਼ਿਮੀਂ ਦੀਆਂ ਪੀਚੀਆਂ ਨੂੰ
ਵਾਰਸ ਸ਼ਾਹ ਕਿਸ਼ਤੀ ਪਰੇਸ਼ਾਨ ਸਾਂ ਮੈਂ ਪਾਣੀ ਪਹੁੰਚਿਆ ਨੂਹ ਦਿਆਂ ਟੀਚਿਆਂ ਨੂੰ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®