ਮੇਰੇ ਹੱਥ ਲੌਂਦੇ ਤੇਰੀ ਲਵੀਂ ਟੋਟਨ ਕੋਈ ਮਾਰੇ ਗਾ ਨਾਲ ਮੁਹਲਿਆਂ ਦੇ
ਅਸੀਂ ਘੜਾਂਗੇ ਵਾਂਗ ਕਲਬੂਤ ਮੋਚੀ ਕਰੀਂ ਚਾਵੜਾਂ ਨਾਲ ਤੂੰ ਰੁਹਲਿਆਂ ਦੇ
ਸੁੱਟੂੰ ਮਾਰ ਚਪੇੜ ਤੇ ਦੰਦ ਭੰਨੂੰ ਸਵਾਦ ਆਵਸੀ ਚੁਹਲਿਆਂ ਮੁਹਲਿਆਂ ਦੇ
ਵਾਰਸ ਹੱਡ ਤੇਰੇ ਘਾਟ ਵਾਂਗ ਛੜੀਅਨ ਨਾਲ ਕੁਤਕਿਆਂ ਮੁਹਲਿਆਂ ਪੌਲਿਆਂ ਦੇ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®