ਇਹ ਮਿਸਲ ਮਸ਼ਹੂਰ ਜਹਾਨ ਸਾਰੇ ਜੱਟੀ ਚਾਰੇ ਹੀ ਥੋਕ ਸਵਾਰਦੀ ਹੈ
ਉਨ ਤੁੰਬਦੀ ਮੰਮੇ ਤੇ ਬਾਲ ਲੇੜ੍ਹੇ ਚਿੜੀਆਂ ਹਾਕਰੇ ਲੇਲੜੇ ਚਾਰਦੀ ਹੈ
ਬੰਨ੍ਹ ਝੇੜੇ ਫਕੀਰ ਦੇ ਨਾਲ ਲੜਦੀ ਘਰ ਸਾਂਭਦੀ ਲੋਕਾਂ ਨੂੰ ਮਾਰਦੀ ਹੈ
ਵਾਰਸ ਸ਼ਾਹ ਦੋ ਲੜਨ ਮਾਅਸ਼ੂਕ ਏਥੇ ਸੰਗਲੀ ਸ਼ਗਨ ਵਿਚਾਰਦੀ ਹੈ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®