‘ਅਰੂਪ ਦੇ ਦੀਦਾਰ ਦੀ ਤੜਫਨ’
ਤੋਂ ਬਣੀਆਂ ਅੱਖੀਆਂ,
ਪਰ ਰੂਪ ਦੇ ਕਰ ਸਾਮ੍ਹਣੇ ਰੁਖ਼
ਬਾਹਰ ਦਾ ਦੇ ਰੱਖੀਆਂ,
ਦੇਖਣ ਨਜ਼ਾਰੇ ਸੋਹਿਣੇ, ਰੀਝਣ
ਤੇ ਰਚ ਰਚ ਜਾਣ, ਪਰ
ਮਿਟਦੀ ਨ ਤਾਂਘ ਅਰੂਪ ਦੀ:
ਪਲ ਰੂਪ ਤੇ, ਫਿਰ ਭੁੱਖੀਆਂ ।੨।
Tagged with: Akhiya Bhai Vir Singh ਭਾਈ ਵੀਰ ਸਿੰਘ Books ਕਿਤਾਬਾਂ Kavi ਕਵੀ Literature ਸਾਹਿਤ Trel Tupke ਤ੍ਰੇਲ ਤੁਪਕੇ ਅੱਖੀਆਂ ਅੱਖੀਆਂ/Akhiya
Click on a tab to select how you'd like to leave your comment
- WordPress