ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> Balda Birakh Ha,Khatum Ha,Bass Shaam Teek Ha / ਬਲਦਾ ਬਿਰਖ ਹਾਂ, ਖਤਮ ਹਾਂ, ਬਸ ਸ਼ਾਮ ਤੀਕ ਹਾਂ

Balda Birakh Ha,Khatum Ha,Bass Shaam Teek Ha / ਬਲਦਾ ਬਿਰਖ ਹਾਂ, ਖਤਮ ਹਾਂ, ਬਸ ਸ਼ਾਮ ਤੀਕ ਹਾਂ

ਬਲਦਾ ਬਿਰਖ ਹਾਂ, ਖਤਮ ਹਾਂ, ਬਸ ਸ਼ਾਮ ਤੀਕ ਹਾਂ
ਫਿਰ ਵੀ ਕਿਸੇ ਬਹਾਰ ਦੀ ਕਰਦਾ ਉਡੀਕ ਹਾਂ

ਮੈਂ ਤਾਂ ਨਹੀਂ ਰਹਾਂਗਾ, ਮੇਰੇ ਗੀਤ ਰਹਿਣਗੇ
ਪਾਣੀ ਨੇ ਮੇਰੇ ਗੀਤ, ਮੈਂ ਪਾਣੀ ਤੇ ਲੀਕ ਹਾਂ

ਜਿਸ ਨਾਲੋਂ ਮੈਨੂੰ ਚੀਰ ਕੇ ਵੰਝਲੀ ਬਣਾ ਲਿਆ
ਵੰਝਲੀ ਦੇ ਰੂਪ ਵਿੱਚ ਮੈ ਉਸ ਜੰਗਲ ਦੀ ਚੀਕ ਹਾਂ

ਅੱਗ ਦਾ ਸਫ਼ਾ ਹੈ ਉਸ ‘ਤੇ ਮੈਂ ਫੁੱਲਾਂ ਦੀ ਸਤਰ ਹਾਂ
ਉਹ ਬਹਿਸ ਕਰ ਰਹੇ ਨੇ ਗਲਤ ਹਾਂ ਕਿ ਠੀਕ ਹਾਂ

About OXO Team

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar