ਕਈ ਵਿੱਘੇ ਧਰਤੀ ਦੇ ਉਦਾਲੇ ਮਰਦ-ਕੱਦ ਦੀਵਾਰ ਸੀ, ਲੋਹੇ ਦੇ ਫਾਟਕ ਦੇ ਅੱਗੇ ਇਕ ਖੜ੍ਹਾ ਪਹਿਰੇਦਾਰ ਸੀ । ਅੰਦਰ ਚੁਤਰਫੀ ਬ੍ਰਿਛ-ਬੂਟੇ ਸੈਂਕੜੇ ਲਾਏ ਹੋਏ, ਕੁਝ ਸੁੰਦਰ ਫੁਲਾਂ ਦੇ ਲੱਦੇ ਕੁਝ ਫਲਾਂ ਤੇ ਆਏ ਹੋਏ । ਵਿਚਕਾਰ ਉਸ ਸੋਹਣੇ ਬਗੀਚੇ ਦੇ, ਸੁਨਹਿਰੀ ਰੰਗਲਾ, ਅਤਿ ਖੂਬਸੂਰਤ ਸ਼ਾਨ ਵਾਲਾ ਸੋਭਦਾ ਸੀ ਬੰਗਲਾ । ... Read More »
Category Archives: S.S.Charan Singh Shaheed/ਚਰਨ ਸਿੰਘ ਸ਼ਹੀਦ
Feed Subscriptionਨਖ਼ਰੇ ਤੋੜੂ ਗ਼ਜ਼ਲ/Nekhre Toru Gazal
ਜੇ ਰੁਸਦੇ ਹੋ ਤਾਂ ਰੁਸ ਜਾਓ, ਅਸਾਡਾ ਕੀ ਵਿਗਾੜੋਗੇ ? ਜੇ ਹਾਂਡੀ ਵਾਂਗ ਉਬਲੋਗੇ ਤਾਂ ਕੰਢੇ ਅਪਨੇ ਸਾੜੋਗੇ । ਏਹ ਠੁੱਡੇ ਆਪਦੇ ਤਦ ਤੀਕ ਹਨ, ਜਦ ਤਕ ਮੈਂ ਨਿਰਧਨ ਹਾਂ, ਕਿਤੋਂ ਧਨ ਮਿਲ ਗਿਆ ਮੈਨੂੰ, ਤਾਂ ਮੇਰੇ ਬੂਟ ਝਾੜੋਗੇ । ਪਾਪੀ ਹੀ ਸਮਝੇ ਜਾਓਗੇ, ਜੇ ਚੰਚਲਤਾ ਤੁਸੀਂ ਕਰ ਕੇ, ਮਿਰੇ ... Read More »
ਸਣੇ ਮਲਾਈ ਆਣ ਦਿਓ/Sane Malai Aann Deo
ਲੋਕੋ ! ਹਟੋ, ਨ ਰੋਕੋ ਮੈਨੂੰ, ਉਸ ਦੇ ਬੂਹੇ ਜਾਣ ਦਿਓ ! ਉਸਦੀ ਚੌਖਟ ਨਾਲ ਮਾਰ ਕੇ, ਸਿਰ ਅਪਨਾ ਪੜਵਾਣ ਦਿਓ ! ਆਸ-ਤੰਦ ਦੇ ਨਾਲ ਬਤੇਰਾ, ਬੰਨ੍ਹਾਂ ਬੰਨ੍ਹਾਂ ਲਟਕਾਯਾ ਜੇ, ਹੁਣ ਤਾਂ ਦਰਸ਼ਨ-ਦਾਨ ਦਿਓ ਤੇ ਯਾ ਮੈਨੂੰ ਮਰ ਜਾਣ ਦਿਓ ! ਸਜਣੋਂ ! ਸੁੱਟੋ ! ਪਰੇ ਅੰਨ-ਜਲ, ਮੈਨੂੰ ਕਲਿਆਂ ਬਹਿ ... Read More »
ਪਾਟੇ ਖ਼ਾਂ ਤੇ ਨਾਢੂ ਖ਼ਾਂ/Pate Kha te Naadu Kha
ਪਾਟੇ ਖ਼ਾਂ ਸੀ ਤੁਰਿਆ ਜਾਂਦਾ, ਗਰਦਨ ਨੂੰ ਅਕੜਾ ਕੇ ਉਧਰੋਂ ਨਾਢੂ ਖ਼ਾਂ ਭੀ ਆਯਾ, ਛਾਤੀ ਖ਼ੂਬ ਫੁਲਾ ਕੇ ਇਕ ਦੀ ਗਰਦਨ ਕੁੱਕੜ ਵਾਂਗੂੰ, ਉੱਚੀ ਸਿਧੀ ਅਕੜੀ ਦੂਜਾ ਸਾਨ੍ਹੇ ਵਾਂਗੂੰ ਜਾਪੇ, ਸੁੱਕੀ ਮੁੜੇ ਨ ਲਕੜੀ ਪਹਿਲਾ ਨੱਕੋਂ ਠੂੰਹੇਂ ਡੇਗੇ, ਦੂਜਾ ਕੰਨ ਖਜੂਰੇ ਮੂੰਹ ‘ਚੋਂ ਫੂੰ ਫੂੰ ਕਰੇ ਇੱਕ, ਤੇ ਦੂਜਾ ਗਲੋਂ ... Read More »