ਜੀ ਆਇਆਂ ਨੂੰ
You are here: Home >> Kavi ਕਵੀ >> Surjit Patar ਸੁਰਜੀਤ ਪਾਤਰ (page 13)

Category Archives: Surjit Patar ਸੁਰਜੀਤ ਪਾਤਰ

Feed Subscription

ਸੁਰਜੀਤ ਪਾਤਰ, Surjit Patar

ਮੈਂ ਇੱਕ ਦਿਨ ਫੇਰ ਆਉਣਾ ਹੈ

ਓ ਖੁਸ਼ਦਿਲ ਸੋਹਣੀਓ ਰੂਹੋ, ਰੁਮਝੁਮ ਰੁਮਕਦੇ ਖੂਹੋ, ਮੇਰੇ ਪਿੰਡ ਦੀਉ ਜੂਹੋ, ਤੁਸੀਂ ਹਰਗਿਜ਼ ਨਾ ਕੁਮਲਾਇਉ, ਮੈਂ ਇੱਕ ਦਿਨ ਫੇਰ ਆਉਣਾ ਹੈ… ਮੈਂ ਇੱਕ ਦਿਨ ਫੇਰ ਆਉਣਾ ਹੈ… ਨੀ ਕਿੱਕਰੋ ਟਾਹਲੀਉ ਡੇਕੋ, ਨੀ ਨਿੰਮੋ, ਸਾਫ਼ਦਿਲ ਨੇਕੋ, ‘ਤੇ ਪਿੱਪਲ਼ੋ, ਬਾਬਿਉ ਵੇਖੋ, ਤੁਸੀਂ ਧੋਖਾ ਨਾ ਦੇ ਜਾਇਉ, ਤੁਸੀਂ ਧੋਖਾ ਨਾ ਦੇ ਜਾਇਉ, ਮੈਂ ... Read More »

ਤੇਰਾ ਦਿਤਾ ਫੁਲ

ਤੇਰਾ ਦਿਤਾ ਫੁਲ ਵ ਸੀਨੇ ਦਾ ਖੰਜਰ ਹੋ ਗਿਆ, ਸੋਚਇਆ ਨਾ ਸੀ ਕਦੇ ਇਓਂ ਹੋਏਗਾ ਪਰ ਹੋ ਗਿਆ. ਫੁਲ ਤੋ ਮੇਂ ਅੱਗ ਬਨਾ ,ਅੱਗ ਤੋ ਹੋਇਆ ਮੇਂ ਨੀਰ, ਤਾਰ੍ਦ੍ਪਇਆ ਲੁਛਇਆ ਬਹੁਤ ਫੇਰ ਸਿਲ ਪਥਰ ਹੋ ਗਿਆ. ਦੋਸਤੀ ਕੀ ਦੁਸ਼ਮਨੀ ਕੀ ,ਜ਼ਿੰਦਗੀ ਕੀ ਮੌਤ ਕੀ, ਜਦ ਨਜ਼ਰ ਬਦਲੀ ਤੇਰੀ ਸਬ ਕੁਝ ... Read More »

ਨਜ਼ਰ

ਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ। ਲੈ ਕੇ ਮਿਰਚਾਂ ਕੌੜੀਆ, ਏਹਦੇ ਸਿਰ ਤੋਂ ਵਾਰੋ ਸਿਰ ਤੋਂ ਵਾਰੋ, ਵਾਰ ਕੇ, ਅੱਗ ਦੇ ਵਿਚ ਸਾੜੋ ਲੱਗੀ ਨਜ਼ਰ ਪੰਜਾਬ ਨੂੰ, ਏਦ੍ਹੀ ਨਜ਼ਰ ਉਤਾਰੋ। ਮਿਰਚਾਂ ਜ਼ਹਿਰੋਂ ਕੌੜੀਆਂ, ਮਿਰਚਾਂ ਸਿਰ ਸੜੀਆਂ ਕਿਧਰੋਂ ਲੈਣ ਨਾ ਜਾਣੀਆਂ, ਵਿਹੜੇ ਵਿਚ ਬੜੀਆਂ ਪਹਿਲੀ ਭਰਵੀਂ ਫਸਲ, ਇਨਾਂ ਦੀ ਓਦੋਂ ... Read More »

ਕੋਈ ਦਸਤਾਰ

ਕੋਈ ਦਸਤਾਰ ਰਤ ਲਿਬੜੀ ਕੋਈ ਤਲਵਾਰ ਆਈ ਹੈ ਲਿਆਓ ਸਰਦਲਾਂ ਤੋਂ ਚੁੱਕ ਕੇ ਅਕਬਾਰ ਆਈ ਹੈ ਘਰਾਂ ਦੀ ਅੱਗ ਸਿਆਣੀ ਏ ਤਦੇ ਇਸ ਦੀ ਲਪੇਟ ਅੰਦਰ ਬਗਾਨੀ ਧੀ ਹੀ ਆਈ ਹੈ ਕਿ ਜਿੰਨੀ ਵਾਰ ਆਈ ਹੈ ਲਗਾਈ ਸੀ ਜੋ ਤੀਲਾਂ ਨਾਲ, ਬੁਝਦੀ ਨਾ ਅਪੀਲਾਂ ਨਾਲ ਨਹੀਂ ਮੁੜਦੀ ਦਲੀਲਾਂ ਨਾਲ ਅਗਨ ... Read More »

ਬਲਦਾ ਬਿਰਖ

ਬਲਦਾ ਬਿਰਖ ਹਾਂ, ਖਤਮ ਹਾਂ, ਬਸ ਸ਼ਾਮ ਤੀਕ ਹਾਂ ਫਿਰ ਵੀ ਕਿਸੇ ਬਹਾਰ ਦੀ ਕਰਦਾ ਉਡੀਕ ਹਾਂ ਮੈਂ ਤਾਂ ਨਹੀ ਰਹਾਂਗਾ ਮੇਰੇ ਗੀਤ ਰਹਿਣਗੇ ਪਾਣੀ ਨੇ ਮੇਰੇ ਗੀਤ ਮੈਂ ਪਾਣੀ ਤੇ ਲੀਕ ਹਾਂ ਜਿਸ ਨਾਲੋਂ ਮੈਨੂੰ ਚੀਰ ਕੇ ਵੰਝਲੀ ਬਣਾ ਲਿਆ ਵੰਝਲੀ ਦੇ ਰੂਪ ਵਿਚ ਮੈਂ ਉਸ ਜੰਗਲ ਦੀ ਚੀਕ ... Read More »

ਕੋਈ ਡਾਲੀਆਂ ਚੋਂ ਲੰਘਿਆ

ਕੋਈ ਡਾਲੀਆਂ ਚੋਂ ਲੰਘਿਆ ਹਵਾ ਬਣ ਕੇ ਅਸੀਂ ਰਹਿ ਗਏ ਬਿਰਖ ਵਾਲੀ ਹਾ ਬਣ ਕੇ ਪੈੜਾਂ ਤੇਰੀਆਂ ‘ਤੇ ਦੂਰ ਦੂਰ ਤੀਕ ਮੇਰੇ ਪੱਤੇ ਡਿੱਗੇ ਮੇਰੀਆਂ ਬਹਾਰਾਂ ਦਾ ਗੁਨਾਹ ਬਣ ਕੇ ਪਿਆਂ ਅੰਬੀਆਂ ਨੂੰ ਬੂਰ ਸੀ ਕਿ ਕੋਇਲ ਕੂਕ ਪਈ ਕਿਸੇ ਜਿੰਦ ਬੀਆਬਾਨ ਦੀ ਗਵਾਹ ਬਣ ਕੇ ਕਦੀ ਬੰਦਿਆਂ ਦੇ ਵਾਂਗੂ ... Read More »

ਕੁਛ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ

ਕੁਛ ਕਿਹਾ ਤਾਂ ਹਨੇਰਾ ਜਰੇਗਾ ਕਿਵੇਂ ਚੁਪ ਰਿਹਾ ਤਾਂ ਸ਼ਮਾਦਾਨ ਕੀ ਕਹਿਣਗੇ ਗੀਤ ਦੀ ਮੌਤ ਇਸ ਰਾਤ ਜੇ ਹੋ ਗਈ ਮੇਰਾ ਜੀਣਾ ਮੇਰੇ ਯਾਰ ਕਿੰਜ ਸਹਿਣਗੇ ਇਸ ਅਦਾਲਤ ‘ਚ ਬੰਦੇ ਬਿਰਖ ਹੋ ਗਏ ਫੈਸਲੇ ਸੁਣਦਿਆਂ ਸੁਣਦਿਆਂ ਸੁਕ ਗਏ ਆਖੋ ਏਨਾਂ ਨੂੰ ਉਜੜੇ ਘਰੀਂ ਜਾਣ ਹੁਣ ਇਹ ਕਦੋਂ ਤੀਕ ਏਥੇ ਖੜ੍ਹੇ ... Read More »

Scroll To Top
Skip to toolbar