ਜੀ ਆਇਆਂ ਨੂੰ
You are here: Home >> Kavi ਕਵੀ >> Waris Shah ਵਾਰਿਸ ਸ਼ਾਹ (page 12)

Category Archives: Waris Shah ਵਾਰਿਸ ਸ਼ਾਹ

Feed Subscription

ਵਾਰਿਸ ਸ਼ਾਹ , Waris Shah

ਹੀਰ ਵਾਰਿਸ ਸ਼ਾਹ: ਬੰਦ 112(ਹੀਰ ਦਾ ਸਾਫ ਸਾਫ ਉੱਤਰ)

ਹੀਰ ਆਖਦੀ ਬਾਬਲਾ ਅਮਲੀਆਂ ਤੋਂ ਨਹੀਂ ਅਮਲ ਹਟਾਇਆ ਜਾ ਮੀਆਂ ਜਿਹੜੀਆਂ ਵਾਦੀਆਂ ਆਦ ਦੀਆਂ ਜਾਣ ਨਾਹੀਂ ਰਾਂਝੇ ਚਾਕ ਤੋਂ ਰਿਹਿਆ ਨਾ ਜਾ ਮੀਆਂ ਸ਼ੀਂਹ ਚਿਤਰੇ ਰਹਿਨ ਨਾ ਮਾਸ ਬਾਝੋਂ ਝੁਟ ਨਾਲ ਓਹ ਰਿਜ਼ਕ ਕਮਾ ਮੀਆਂ ਇਹ ਰਜ਼ਾ ਤਕਦੀਰ ਹੋ ਰਹੀ ਵਾਰਦ ਕੌਣ ਹੋਵਨੀ ਦੇ ਹਟਾ ਮੀਆਂ ਦਾਜ਼ ਅੰਬ ਤੇ ਸਾਰਦਾ ... Read More »

ਹੀਰ ਵਾਰਿਸ ਸ਼ਾਹ: ਬੰਦ 113(ਹੀਰ ਨੂੰ ਮਾਂ ਪਿਉ ਦਾ ਉੱਤਰ)

ਇਹਦੇ ਵਢ ਲੁੜਕੇ ਖੋਹ ਚੁੰਡੀਆਂ ਨੂੰ ਗਲ ਘੁਟ ਕੇ ਡੁੰਘੜੇ ਬੋੜ ਰੰਨੇ ਸਿਰ ਭੰਨ ਸੂ ਨਾਲ ਮਧਾਣੀਆਂ ਦੇ ਢੂਈਂ ਨਾਲ ਖੜਲੱਤ ਦੇ ਤੋੜ ਰੰਨੇ ਇਹਦਾ ਦਾਤਰੀ ਲਾਲ ਚਾ ਢਿਡ ਪਾੜੋ ਸੂਆ ਅੱਖੀਆਂ ਦੇ ਵਿੱਚ ਪੋੜ ਰੰਨੇ ਵਾਰਸ ਚਾਕ ਤੋਂ ਇਹ ਨਾ ਮੁੜੇ ਮੂਲੇ ਅਸੀਂ ਰਹੇ ਬਹੁਤੇਰੜਾ ਹੋੜ ਰੰਨੇ Read More »

ਹੀਰ ਵਾਰਿਸ ਸ਼ਾਹ: ਬੰਦ 114(ਮਾਂ ਦਾ ਉੱਤਰ)

ਸਿਰ ਬੇਟੀਆਂ ਦੇ ਚਾ ਜੁਦਾ ਕਰਦੇ ਜਦੋਂ ਗੁੱਸਿਆਂ ਤੇ ਬਾਪ ਆਂਵਦੇ ਨੇ ਸਿਰ ਵਢ ਕੇ ਨੈਂ ਵਿੱਚ ਰੋੜ੍ਹ ਦਿੰਦੇ ਮਾਸ ਕਾਊਂ ਕੁੱਤੇ ਬਿੱਲੇ ਖਾਂਵਦੇ ਨੇ ਸੱਸੀ ਜਾਮ ਜਲਾਲੀ ਨੇ ਰੋੜ੍ਹ ਦਿੱਤੀ ਕਈ ਡੂਮ ਢਾਡੀ ਪਏ ਗਾਂਵਦੇ ਨੇ ਔਲਾਦ ਜਿਹੜੀ ਕਹੇ ਨਾ ਲੱਗੇ ਮਾਪੇ ਓਸ ਨੂੰ ਘੁਟ ਲੰਘਾਂਵਦੇ ਨੇ ਜਦੋਂ ਕਹਿਰ ... Read More »

ਹੀਰ ਵਾਰਿਸ ਸ਼ਾਹ: ਬੰਦ 115(ਉੱਤਰ ਹੀਰ)

ਜਿਨ੍ਹਾਂ ਬੇਟੀਆਂ ਮਾਰੀਆਂ ਰੋਜ਼ ਕਿਆਮਤ ਸਿਰੀਂ ਤਿਨ੍ਹਾਂ ਦੇ ਵੱਡਾ ਗੁਨਾਹ ਮਾਏ ਮਿਲਨ ਖਾਣੀਆਂ ਤਿਨ੍ਹਾਂ ਫਾੜ ਕਰਕੇ ਜੀਕੂੰ ਮਾਰੀਆਂ ਜੇ ਤਿਵੇਂ ਖਾ ਮਾਏ ਕਹੇ ਮਾਂ ਤੇ ਬਾਪ ਦੇ ਅਸਾਂ ਅਸਾਂ ਮੰਨੇ ਗਲ ਪਲੋੜਾ ਤੇ ਮੂੰਹ ਘਾ ਲੈ ਮਾਏ ਇੱਕ ਚਾਕ ਦੀ ਗੱਲ ਨਾ ਕਰੋ ਮੂਲੇ ਇਸ ਦਾ ਹੀਰ ਦੇ ਨਾਲ ਨਿਬਾਹ ... Read More »

ਹੀਰ ਵਾਰਿਸ ਸ਼ਾਹ: ਬੰਦ 116(ਭਰਾ ਸੁਲਤਾਨ ਦਾ ਉੱਤਰ)

ਸੁਲਤਾਨ ਭਾਈ ਆਇਆ ਹੀਰ ਸੰਦਾ ਆਖੇ ਮਾਉਂ ਨੂੰ ਧੀਉ ਨੂੰ ਤਾੜ ਅੰਮਾਂ ਅਸਾਂ ਫੇਰ ਜੇ ਬਾਹਰ ਇਹ ਕਦੇ ਡਿੱਠੀ ਸਟ ਏਸ ਨੂੰ ਜਾਨ ਥੀਂ ਮਾਰ ਅੰਮਾਂ ਤੇਰੇ ਆਖਿਆਂ ਸਤਰ ਜੇ ਬਹੇ ਨਾਹੀਂ ਫੇਰਾਂ ਏਸ ਦੀ ਘੌਨ ਤਲਵਾਰ ਅੰਮਾਂ ਚਾਕ ਵੜੇ ਨਾਹੀਂ ਸਾਡੇ ਵਿੱਚ ਵਿਹੜੇ ਨਹੀਂ ਡੱਕਰੇ ਕਰਾਂ ਸੂ ਚਾਰ ਅੰਮਾਂ ... Read More »

ਹੀਰ ਵਾਰਿਸ ਸ਼ਾਹ: ਬੰਦ 117(ਹੀਰ ਦਾ ਉੱਤਰ ਭਰਾ ਨੂੰ)

ਅਖੀਂ ਲੱਗੀਆਂ ਮੁੜਨ ਨਾ ਵੀਰ ਮੇਰੇ ਬੀਬੀ ਵਾਰ ਘੱਤੀ ਬਲਹਾਰੀਆਂ ਵੇ ਵਹਿਨ ਪਏ ਦਰਿਆ ਨਾ ਕਦੀ ਮੁੜਦੇ ਵੱਡੇ ਲਾ ਰਹੇ ਜ਼ੋਰ ਜ਼ਾਰੀਆਂ ਵੇ ਲਹੂ ਨਿਕਲਨੋ ਰਹੇ ਨਾ ਮੂਲ ਵੀਰਾ ਜਿੱਥੇ ਲੱਗੀਆਂ ਤੇਜ਼ ਕਟਾਰੀਆਂ ਵੇ ਲੱਗੇ ਦਸਤ ਇੱਕ ਵਾਰ ਨਾ ਬੰਦ ਕੀਜਨ ਵੈਦ ਲਿਖਦੇ ਵੈਦਗੀਆਂ ਸਾਰੀਆਂ ਵੇ ਸਿਰ ਦਿੱਤਿਆਂ ਬਾਝ ਨਾ ... Read More »

ਹੀਰ ਵਾਰਿਸ ਸ਼ਾਹ: ਬੰਦ 118(ਹੀਰ ਨੂੰ ਕਾਜ਼ੀ ਦੀ ਨਸੀਹਤ)

ਕਾਜ਼ੀ ਆਖਿਆ ਖ਼ੌਫ ਖੁਦਾਇ ਦਾ ਕਰ ਮਾਪੇ ਚਹਿ ਚਿੜੇ ਟਾਹੇ ਮਾਰ ਨੀ ਗੇ ਤੇਰੀ ਕਿਆੜੀਉਂ ਜੀਭ ਖਿਚਾ ਕੱਢਣ ਮਾਰੇ ਸ਼ਰਮ ਦੇ ਖ਼ੂਨ ਗੁਜ਼ਾਰਨੀ ਗੇ ਜਿਸ ਵਕਤ ਅਸਾਂ ਦਿੱਤਾ ਚਾ ਫਤਵਾ ਓਸ ਵਕਤ ਹੀ ਪਾਰ ਉਤਾਰਨੀ ਗੇ ਮਾਂ ਆਖਦੀ ਲੋੜ੍ਹ ਖੁਦਦਾਇ ਦਾ ਜੇ ਤਿੱਖੇ ਸ਼ੋਖ ਦੀਦੇ ਵੇਖ ਪਾੜਨੀ ਗੇ ਵਾਰਸ ਸ਼ਾਹ ... Read More »

ਹੀਰ ਵਾਰਿਸ ਸ਼ਾਹ: ਬੰਦ 119(ਰਾਂਝੇ ਦਾ ਪੰਜਾਂ ਪੀਰਾਂ ਨੂੰ ਯਾਦ ਕਰਨਾ)

ਪੰਜਾਂ ਪੀਰਾਂ ਨੂੰ ਰਾਂਝਣੇ ਯਾਦ ਕੀਤਾ ਜਦੋਂ ਹੀਰ ਸਨੇਹੜਾ ਘੱਲਿਆ ਈ ਮਾਂ ਬਾਪ ਕਾਜ਼ੀ ਸਭ ਗਿਰਦ ਹੋਏ ਗਿਲਾ ਸਭਨਾ ਦਾ ਅਸਾਂ ਝੱਲਿਆ ਈ ਆਏ ਪੀਰ ਪੰਜੇ ਅੱਗੇ ਹਥ ਜੋੜੇ ਨੀਰ ਰੋਂਦਿਆਂ ਮੂਲ ਨਾਲ ਠੱਲਿਆ ਈ ਬੱਚਾ ਕੌਣ ਮੁਸੀਬਤਾਂ ਪੇਸ਼ ਆਈਆਂ ਵਿੱਚੋਂ ਜਿਉ ਸਾਡਾ ਥੱਰਲਆ ਈ ਮੇਰੀ ਹੀਰ ਨੂੰ ਵੀਰ ਹੈਰਾਨ ... Read More »

ਹੀਰ ਵਾਰਿਸ ਸ਼ਾਹ: ਬੰਦ 120(ਪੀਰਾਂ ਨੂੰ ਰਾਂਝੇ ਦਾ ਰਾਗ ਗਾ ਕੇ ਸੁਣਾਉਣਾ)

ਸ਼ੌਕ ਨਾਲ ਵਜਾਇ ਕੇ ਵੰਝਲੀ ਨੂੰ ਪੰਜਾਂ ਪੀਰਾਂ ਅੱਗੇ ਖੜ੍ਹਾ ਗਾਂਵਦਾ ਏ ਕਦੀ ਉਧੋ ਤੇ ਕਾਨ੍ਹ ਦੇ ਬਿਸ਼ਨਪਦੇ ਕਦੇ ਮਾਝ ਪਹਾੜੀ ਦੀ ਲਾਂਵਦਾ ਏ ਕਦੀ ਢੋਲ ਤੇ ਮਾਰੂਨ ਛੋਹ ਦਿੰਦਾ ਕਦੀ ਬੂਬਨਾ ਚਾ ਸੁਣਾਵਦਾ ਏ ਮਲਕੀ ਨਾਲ ਜਲਾਲੀ ਨੂੰ ਖ਼ੂਬ ਗਾਵੇ ਵਿੱਚ ਝਿਊਰੀ ਦੀ ਕਲੀ ਲਾਂਵਦਾ ਏ ਕਦੀ ਸੋਹਨੀ ਤੇ ... Read More »

ਹੀਰ ਵਾਰਿਸ ਸ਼ਾਹ: ਬੰਦ 121(ਪੀਰਾਂ ਦਾ ਰਾਂਝੇ ਤੋ ਖ਼ੁਸ਼ ਹੋਣਾ)

ਰਾਜ਼ੀ ਹੋ ਪੰਜਾਂ ਪੀਰਾਂ ਹੁਕਮ ਕੀਤਾ ਬੱਚਾ ਮੰਗ ਲੈ ਦੁਆ ਜੋ ਮੰਗਦੀ ਹੈ ਅਜੀ ਹੀਰ ਜੱਟੀ ਮੈਨੂੰ ਬਖਸ਼ ਉਠੋ ਰੰਗਨ ਸ਼ੌਕ ਦੇ ਵਿੱਚ ਜੋ ਰੰਗਨੀ ਹੈ ਤੈਨੂੰ ਲਾਏ ਭਬੂਤ ਮਲੰਗ ਕਰੀਏ ਬੱਚਾ ਓਹ ਵੀ ਤੇਰੀ ਮੰਗਨੀ ਹੈ ਜਹੇ ਨਾਲ ਰਲੀ ਤੇਹੀ ਹੋ ਜਾਏ ਨੰਗਾਂ ਨਾਲ ਲੜੀਏ ਸੋ ਭੀ ਨੰਗਨੀ ਹੈ ... Read More »

Scroll To Top
Skip to toolbar