ਨਿੱਕੇ ਹੁੰਦਿਆਂ ਦੀਆਂ ਕਈ ਗੱਲਾਂ ਮੈਨੂੰ ਕੱਲ੍ਹ ਵਾਂਗਣ ਚੇਤੇ ਹਨ। ਢਾਈਆਂ ਪੈਸਿਆਂ ਦਾ ਦੁੱਧ ਤੇ ਧੇਲੇ ਦਾ ਮਿੱਠਾ- ਬਾਟੀ ਭਰ ਜਾਂਦੀ ਸੀ। ਐਡੇ ਸਵਾਦ ਨਾਲ ਪੀਵੀਦਾ ਸੀ ਕਿ ਅੱਜ ਜ਼ਿਕਰ ਕਰਦਿਆਂ ਵੀ ਸੁਆਦ ਆ ਰਿਹਾ ਏ। ਇਹ ਤੇ ਗੱਲ ਸ਼ਹਿਰਾਂ ਦੀ ਏ। ਪਿੰਡ ਵਿੱਚ ਬਿਨਾਂ ਮਿੱਠਿਓਂ ਹੀ ਦੁੱਧ ਬੜਾ ਮਿੱਠਾ ... Read More »
Category Archives: Giani Gurmukh Singh Musafir ਗਿਆਨੀ ਗੁਰਮੁਖ ਸਿੰਘ ਮੁਸਾਫ਼ਿਰ
Feed Subscriptionਖਸਮਾਂ ਖਾਣੇ/Khasma Khane
ਜਾਗੋ ਮੀਟੋ ਵਿਚ ਧਰੋਪਤੀ ਨੇ ਕਿਹਾ, ਨਹੀਂ ਉਹਦੇ ਮੂੰਹ ਵਿਚੋਂ ਨਿਕਲ ਗਿਆ, “ਖਸਮਾਂ ਖਾਣੇ ।” ਹਾਰਨ ਦੀ ਖਹੁਰੀ ਆਵਾਜ਼ ਨਾਲ ਉਸ ਦੇ ਕੰਨ ਜੋ ਪਾਟਣ ਨੂੰ ਆਏ ਸਨ। ਅੱਜ ਤੱਕ ਹਾਰਨ ਦੀਆਂ ਜਿੰਨੀਆਂ ਵੀ ਆਵਾਜ਼ਾਂ ਉਸ ਦੇ ਕੰਨਾਂ ਵਿਚ ਪਈਆਂ ਸਨ, ਇਹ ਸਭਨਾਂ ਨਾਲੋਂ ਖਹੁਰੀ ਸੀ। “ਗਣੇਸ਼ ਟੈਕਸੀ ਵਾਲਾ ਨਹੀਂ, ... Read More »
27 ਜਨਵਰੀ/27 January
“ਇਸ ਥੜੇ ਉੱਤੇ, ਇੱਕ ਵੱਡੇ ਛਤਰ ਹੇਠਾਂ ਰਾਸ਼ਟਰਪਤੀ ਜੀ ਬੈਠੇ ਸਨ। ਪ੍ਰੇਡ-ਸਲਾਮੀ ਲਈ ਰਾਸ਼ਟਰਪਤੀ ਜੀ ਇੱਥੇ ਖਲੋਤੇ ਸਨ। ਇਥੇ ਮਲਕਾ ਰਾਣੀ ਬੈਠੀ ਸੀ। ਮਲਕਾ ਦਾ ਮਾਲਕ, ਪਰਧਾਨ ਮੰਤਰੀ ਜੀ ਤੇ ਉਨ੍ਹਾਂ ਦੇ ਵਜ਼ੀਰ ਇਥੇ ਬੈਠੇ ਸਨ। ਉਪ-ਰਾਸ਼ਟਰਪਤੀ, ਅਹੁ ਬਿਲਕੁਲ ਸਾਹਮਣੇ; ਉਹ ਜਗ੍ਹਾ ਬਦੇਸ਼ੀ ਪ੍ਰਾਹੁਣਿਆਂ ਲਈ ਸੀ। ਮੈਂਬਰ ਲੋਕ ਤੇ ਹੋਰ ... Read More »
ਬਾਗ਼ੀ ਦੀ ਧੀ/Bagi di Dhee
੧ ਕਿਸ਼ਨ ਸਿੰਘ ਨੇ ਪੁਲਿਸ ਨੂੰ ਵੇਖਦਿਆਂ ਹੀ ਝੱਟ ਆਖ ਤੇ ਦਿੱਤਾ, “ਲੌ, ਖਾਲਸਾ ਤਿਆਰ-ਬਰ-ਤਿਆਰ ਹੈ।” ਪਰ ਉਸ ਦਾ ਚਿਹਰਾ ਉਸ ਦੇ ਦਿਲ ਦੇ ਤੌਖਲੇ ਨੂੰ ਨ ਲੁਕਾ ਸਕਿਆ। “ਜੇ ਦੇਰ ਹੋ ਗਈ ਤਾਂ ਰਾਤ ਤੁਹਾਨੂੰ ਥਾਣੇ ਦੀ ਹਵਾਲਾਤ ਵਿਚ ਕੱਟਣੀ ਪਵੇਗੀ। ਜੇਹਲ ਤੇ ਥਾਣੇ ਦੀ ਹਵਾਲਾਤ ਦੇ ਫ਼ਰਕ ਤੋਂ ... Read More »