ਲੋਈ-ਲੋਈ-ਲੋਈ ਖਾਲੀ ਗੱਡੀ ਮੋੜ ਬਾਬਲਾ ਮੇਰੇ ਹਾਣ ਦਾ ਮੁੱਡਾ ਨਾ ਕੋਈ। Read More »
Category Archives: Culture ਸਭਿਆਚਾਰ
Feed Subscriptionਚਾਂਦੀ-ਚਾਂਦੀ-ਚਾਂਦੀ
ਚਾਂਦੀ-ਚਾਂਦੀ-ਚਾਂਦੀ ਧੀਏ ਨੀ ਪਸੰਦ ਕਰ ਲਾ ਗੱਡੀ ਭਰੀ ਮੁੰਡਿਆਂ ਦੀ ਜਾਂਦੀ। Read More »
ਤਾਰਾਂ ਤਾਰਾਂ ਤਾਰਾਂ
ਤਾਰਾਂ ਤਾਰਾਂ ਤਾਰਾਂ , ਬੋਲੀਆਂ ਦੇ ਖੂਹ ਭਰਦੂੰ , ਜਿਥੇ ਪਾਣੀ ਭਰਨ ਮੁਟਿਆਰਾਂ | ਬੋਲੀਆਂ ਦੇ ਸੜਕ ਬੰਨਹਾਂ , ਜਿੱਥੇ ਚੱਲਣ ਮੋਟਰਾਂ ਕਾਰਾਂ | ਬੋਲੀਆਂ ਦੇ ਨਹਿਰ ਵਗੇ , ਜਿੱਥੇ ਚਕਣ ਮੋਘੇ ਤੇ ਨਾਲਾਂ | ਜਿਉਦੀ ਤੂੰ ਮਰ ਗਈ ਜਸੋ ਕੱਢੀਆਂ ਜੇਠ ਨੇ ਗਾਲਹਾਂ | ਨਾ ਮੈਂ ਮੇਲਣੇ ਪੜਹੀ ਗੁਰਮੁਖੀ ... Read More »
ਮੇਰਾ ਵੀਰ ਮਿਲਕੇ ਜਾਣਾ ਵੇ
ਉੱਚੀ ਗਲੀ ਪਰ ਜਾਂਦਿਆਂ ਵੀਰਾ ਵੇ ਮੇਰਾ ਵੀਰ, ਮੇਰਾ ਵੀਰ ਮਿਲਕੇ ਜਾਣਾ ਵੇ ਕਿੱਕਣ ਮਿਲਾਂ ਭੈਣੇ ਮੇਰੀਏ ਨੀ ਮੇਰੇ ਸਾਥੀ ਲੰਘ ਗਏ ਦੂਰ ਮੇਰੀ ਭੈਣ, ਮੇਰੀ ਭੈਣ ਫੇਰ ਮਿਲਾਂਗੇ ਨੀ ਸਾਥੀਆਂ ਤੇਰਿਆਂ ਨੂੰ ਬਾਹੋਂ ਪਕਡ਼ਾਂ ਵੇ ਤੈਨੂੰ ਪਾ ਲਵਾਂ ਘੇਰਾ ਮੇਰਾ ਵੀਰ, ਮੇਰਾ ਵੀਰ ਮਿਲਕੇ ਜਾਣਾ ਵੇ ਕਿੱਕਣ ਮਿਲਾਂ ਭੈਣਾਂ ... Read More »
ਕਿਕੱਣ ਮਿਲਾਂ ਨੀ ਭੈਣੇ ਮੇਰੀਏ
ਉੱਚੀ, ਉੱਚੀ ਰੋਡ਼ੀ ਵੀਰਾ ਦੰਮ, ਦੰਮ ਵੇ ਇਕ ਕੰਗਣ ਰੁਡ਼੍ਹਿਆ ਵੇ ਜਾਵੇ ਮੇਰਾ ਵੀਰ ਮਿਲਕੇ ਜਾਇਓ ਵੇ-ਹੇ ਮੈਂ ਕਿੱਕਣ ਮਿਲਾਂ ਨੀ ਭੈਣੇ ਮੇਰੀਏ ਮੇਰੇ ਸਾਥੀ ਜਾਂਦੇ ਦੂਰ ਮੇਰੀ ਭੈਣ ਫੇਰ ਮਿਲਾਂਗੇ ਨੀ ਸਾਥੀਆਂ ਤੇਰਿਆਂ ਨੂੰ ਮੂਹਰਿਓਂ ਮੋਡ਼ਾਂ ਮੇਰਾ ਵੀਰ ਮਿਲਕੇ ਜਾਇਓ ਵੇ-ਹੇ ਕਿੱਕਣ ਮਿਲਾਂ ਨੀ ਭੈਣੇ ਮੇਰੀਏ ਮੇਰੇ ਸਾਥੀ ਲੰਘਗੇ ... Read More »
ਸਾਡਾ ਤਾਂ ਆਉਣਾ ਭੈਣੇ ਸਹਿਜ ਮਤੇ
ਕੁਡ਼ਤਾ ਸਮਾਇਆ ਵੀਰਾ ਆਬਦੀ ਵੇ ਮੌਜ ਦਾ ਪਹਿਨਣ ਦੇ ਵੇਲੇ ਵੀਰਾ ਨੌਕਰ ਵੇ ਫੌਜ ਦਾ ਛੁੱਟੀਆਂ ਨਾ ਮਿਲੀਆਂ ਭੈਣੇਂ ਕਲਮਾਂ ਨਾ ਵਗੀਆਂ ਨੀ ਸਾਡਾ ਤਾਂ ਆਉਣਾ ਭੈਣੇ ਸਹਿਜ ਮਤੇ ਚੀਰਾ ਰੰਗਾਇਆ ਵੀਰਾ ਆਬਦੀ ਵੇ ਮੌਜ ਦਾ ਪਹਿਨਣ ਦੇ ਵੇਲੇ ਵੀਰਾ ਨੌਕਰ ਵੇ ਫੌਜ ਦਾ ਛੁੱਟੀਆਂ ਨਾ ਮਿਲੀਆਂ ਭੈਣੇਂ ਕਲਮਾਂ ਨਾ ... Read More »
ਵੀਰਾ ਵੇ ਤੂੰ ਆਓ
ਵੀਰਾ ਵੇ ਤੂੰ ਆਓ ਮੇਰੇ ਮਨ ਚਾਓ ਵੀਰਾ ਤੂੰ ਠੁਮਕ ਚਲੇ ਘਰ ਆਓ ਲ੍ਹੋਡ਼ੀ ਦਿਆਂ ਤੂੰ ਆਓ ਬਾਬੇ ਵਿਹਡ਼ੇ ਜਾਓ Read More »
ਭੈਣਾ ਮਿਲੀਆਂ ਤੇ ਲਹਿ ਜਾਂਦੀ ਡਾਂਝ ਵੇ
ਸੋਹਣੇ ਜੇ ਸੈਂਕਲ ਵਾਲਿਆ ਸੈਂਕਲ ਹੋਲਰੇ ਹੌਲਰੇ ਤੋਰੀਏ ਇਨ੍ਹਾਂ ਰਾਹਾਂ ਦੇ ਡੂੰਘੇ ਡੂੰਘੇ ਪਾਂਧ ਵੇ ਜਾਇਆਂ ਮਿਲਿਆਂ ਤੇ ਚਡ਼੍ਹ ਜਾਂਦੇ ਚਾਂਦ ਵੇ ਭੈਣਾ ਮਿਲੀਆਂ ਤੇ ਲਹਿ ਜਾਂਦੀ ਡਾਂਝ ਵੇ ਕਿਤੇ ਟੱਕਰੇ ਨੀ ਮਾਏਂ ਨੀ ਮੇਰੀਏ ਕਿਤੇ ਟੱਕਰੇਂ ਤਾਂ ਦੁੱਖ ਸੁੱਖ ਛੇਡੀਏ ਲੰਮੇ ਪਏ ਨੀ ਵਿਛੋਡ਼ੇ ਨੀ ਮਾਏਂ ਭੋਲੀਏ ਨੀ Read More »
ਵੀਰਾਂ ਮਿਲਿਆਂ ਤੇ ਚਡ਼੍ਹ ਜਾਂਦੇ ਚੰਦ ਵੇ
ਗੱਡੀ ਦਿਆ ਗਡ਼ਵਾਣੀਆਂ ਗੱਡੀ ਹੌਲੀ ਹੌਲੀ ਛੇਡ਼ ਵੇ ਇਨ੍ਹਾਂ ਰਾਹਾਂ ਦੇ ਡੂੰਘੇ ਡੂੰਘੇ ਪੰਧ ਵੇ ਵੀਰਾਂ ਮਿਲਿਆਂ ਤੇ ਚਡ਼੍ਹ ਜਾਂਦੇ ਚੰਦ ਵੇ ਭੈਣਾ ਮਿਲੀਆਂ ਤੇ ਪੈ ਜਾਂਦੀ ਠੰਡ ਵੇ ਸਖੀਆਂ ਮਿਲੀਆਂ ਤੇ ਲੱਗ ਜਾਂਦਾ ਰੰਗ ਵੇ ਕਿਤੇ ਮਿਲ ਜਾ ਨੀ ਮਾਏਂ ਭੋਲੀਏ ਆਪਾਂ ਮਿਲੀਏ ਤਾਂ ਦੁੱਖ ਸੁਖ ਫੋਲੀਏ ਤੈਨੂੰ ਹਾਏ ... Read More »
ਜੱਗ ਹੁੰਦਡ਼ੀ ਆ
ਜਦ ਵੀਰਨ ਤੁਰਿਆ ਹੋ। ਹੋ ਚੰਦ ਤੀਜ ਦਾ ਚਡ਼੍ਹਿਆ ਹੋ। ਜਦ ਵੀਰਨ ਅੰਦਰ ਵਡ਼ਿਆ ਹੋ। ਹੋ ਬੂਟਾ ਕਲੀਆਂ ਦਾ ਖਿਡ਼ਿਆ ਹੋ। ਜਦ ਵੀਰਨ ਚੌਤੇਂ ਚਡ਼੍ਹਿਆ ਹੋ। ਹੋ ਚੌਤਾਂ ਸ਼ੀਸ਼ੇ ਦਾ ਜਡ਼ਿਆ ਹੋ। ਜਦ ਵੀਰਨ ਪਲੰਘੀ ਬੈਠਾ ਹੋ। ਹੋ ਕੋਲੇ ਡਾਹ ਲੈਂਦੀ ਪੀਡ਼੍ਹਾ ਹੋ। ਜਦ ਵੀਰਨ ਭੈਣ ਦੇ ਦੁਖਡ਼ੇ ਸੁਣਦਾ ਹੋ। ... Read More »