ਧੁਰ ਮੁਲਤਾਨੋ ਘੋੜੀ ਆਈ ਵੀਰਾ,
ਕਿਨ ਮੰਗੀ ਕਿਨ ਮੰਗਾਈ ਭੈਣੋਂ।
ਪੋਤੇ ਮੰਗੀ ਬਾਬੇ ਮੰਗਾਈ ਵੀਰਾ,
ਇਸ ਘੋੜੀ ਦਾ ਕੀ ਆ ਮੁੱਲ ਭੈਣੋਂ।
ਇਕ ਲੱਖ ਆ ਡੇਢ ਹਜ਼ਾਰ ਵੀਰਾ,
ਲੱਖ ਦਏਗਾ ਲਾੜੇ ਦਾ ਬਾਬਾ ਭੈਣੋਂ।
Tagged with: Culture ਸਭਿਆਚਾਰ Dhur Multano Ghori Aayi Veera Ghodiaan ਘੋੜੀਆਂ Lok Geet ਲੋਕ ਗੀਤ ਧੁਰ ਮੁਲਤਾਨੋ ਘੋੜੀ ਆਈ ਵੀਰਾ
Click on a tab to select how you'd like to leave your comment
- WordPress