ਛੋਲੇ ਛੋਲੇ ਛੋਲੇ
ਵੇ ਇਕ ਤੈਨੂੰ ਗੱਲ ਦੱਸਣੀ,
ਜੱਗ ਦੀ ਨਜ਼ਰ ਤੋਂ ਉੁਹਲੇ |
ਦਿਲ ਦਾ ਮਹਿਰਮ ਉਹ ,
ਜੋ ਭੇਦ ਨਾ ਕਿਸੇ ਦਾ ਖੋਲੇ |
ਆਹ ਲੈ ਫੜ ਮੁੰਦਰੀ,
ਮੇਰਾ ਦਿਲ ਤੇਰੇ ਤੇ ਡੋਲੇ |
ਤੇਰੇ ਕੋਲ ਕਰ ਜਿਗਰਾ,
ਮੈਂ ਦੁੱਖ ਹਿਜ਼ਰਾਂ ਦੇ ਫੋਲੇ |
ਨਰਮ ਕੁਆਰੀ ਦਾ
ਦਿਲ ਖਾਵੇ ਹਿਚਕੋਲੇ
Tagged with: Boliaan Culture Dil Khave Hichkole ਦਿਲ ਖਾਵੇ ਹਿਚਕੋਲੇ ਬੋਲੀਆਂ ਸਭਿਆਚਾਰ
Click on a tab to select how you'd like to leave your comment
- WordPress