ਮੇਰੇ ਪਿਆਰੇ ਪਿਆਰੇ ਮੰਮੀ ਜੀਓ ! ਨਿੱਕੀ ਜਿਹੀ ਮਿੱਠੀ ਪਰਵਾਨ ਕਰਿਓ ! ਮੈਂ ਹਾਲ ਦੀ ਘਡ਼ੀ ਰਾਜ਼ੀ ਖੁਸ਼ੀ ਹਾਂ ਅਤੇ ਰੱਬ ਜੀ ਅੱਗੇ ਅਰਦਾਸ ਕਰਦੀ ਹਾਂ ਕਿ ਉਹ ਤੁਹਾਨੂੰ ਬਹੁਤ-ਬਹੁਤ ਖੁਸ਼ ਅਤੇ ਸੁਖੀ ਰੱਖੇ। ਮੈਂ ਹਾਲ ਦੀ ਘਡ਼ੀ ਦੀ ਇਸ...
Read more
ਅੰਮੀਏ ਨਾ ਮਾਰ ਲਾਡਲੀ ਵਿਗਿਆਨ ਦੁਨੀਆ ਦੇ ਹਰ ਖੇਤਰ ਵਿਚ ਆਪਣੀਆਂ ਲੀਹਾਂ ਛੱਡਦਾ ਜਾ ਰਿਹਾ ਹੈ। ਲੋਕ ਹੁਣ ਚੰਨ ਅਤੇ ਵਸਣ ਦੀ ਤਿਆਰੀ ਕਰ ਰਹੇ ਹਨ। ਜੀਵਨ ਦੇ ਹਰ ਪਹਿਲੂ ਦੀ ਜਾਣਕਾਰੀ ਅੱਜ ਹਰ ਮਨੁੱਖ ਰੱਖਦਾ ਹੈ। ਮਨੁੱਖਤਾ ਦੀ ਟੀਸੀ...
Read more
ਪੰਜਾਬੀ ਦੀਵਾਨਾਂ, ਇਕੱਠਾਂ ਦੌਰਾਨ “ਕੰਨਿਆ ਭਰੂਣ ਹੱਤਿਆ” ਅਤੇ “ਦਹੇਜ” ਵਿਰੁੱਧ ਗੁਰੂ ਸਾਹਿਬਾਨ ਦੀ ਸਿੱਖਿਆ ਅਤੇ ਅਕਾਲ ਤਖਤ ਸਾਹਿਬ ਜੀ ਦੇ ਹੁਕਮਨਾਮੇ ਬਾਰੇ ਦੱਸਿਆ ਜਾਵੇ। ਇਹ ਕਾਰਜ ਧਰਮ ਪ੍ਰਚਾਰਕ ਸੱਜਣ ਜਾਂ ਗ੍ਰੰਥੀ ਸਾਹਿਬਾਨ ਕਰ ਸਕਦੇ ਹਨ। ਪਿੰਡਾ ਦੇ ਗੁਰੂਦੁਆਰਿਆਂ ਵਿਚ ਸ੍ਰੀ...
Read more
ਨਸ਼ੀਲੀਆਂ ਦਵਾਈਆਂ ਦੀ ਵਰਤੋਂ ਵਿਰੁੱਧ ਸੰਘਰਸ਼ ਕੀ ਹੈ ਨਸ਼ੀਲੀਆਂ ਦਵਾਈਆਂ ਦੀ ਵਰਤੋਂ ? ਮੈਡੀਕਲ ਸਲਾਹ ਤੋਂ ਬਿਨਾਂ ਕਿਸੇ ਵੀ ਸਰੀਰਿਕ ਕਿਰਿਆਵਾਂ ਨੂੰ ਮੱਧਮ ਕਰਨ ਵਾਲੀ ਦਵਾਈ ਦੀ ਮਿੱਥੀ ਮਿਕਦਾਰ ਸ਼ਕਤੀ ਤੋਂ ਜਿਆਦਾ, ਜਾਂ ਇਨ੍ਹਾਂ ਦੀ ਵੱਧ ਵਾਰ ਵਰਤੋਂ ਨੂੰ ਨਸ਼ੀਲੀਆਂ...
Read more
ਉਂਜ ਇਹ ਗੱਲ ਹੈਰਾਨੀ ਭਰੀ ਹੋ ਸਕਦੀ ਹੈ ਕਿ ਪੁਲੀਸ ਵਾਲਿਆਂ ਜਾਂ ਲਾਇਬਰੇਰੀ ਨਾਲ ਕੀ ਸਬੰਧ, ਉਹ ਤਾਂ ਪੁਸਤਕਾਂ ਪੜ੍ਹਨ ਲਿਖਣ ਦੇ ਨੇੜ ਦੀ ਨਹੀਂ ਲੰਘਦੇ। ਨਾਲੇ ਸਾਡੇ ਪ੍ਰਬੰਧ ਵਿਚ ਉਨ੍ਹਾਂ ਨੂੰ ਮੁਜਰਮਾਂ ਨੂੰ ਪਕੜਨ ਗੈਰ ਕਾਨੂੰਨੀ ਕੰਮਾਂ ਨੂੰ ਰੋਕਣ...
Read more
ਜਦੋਂ ਮੈਂ ਸੱਤਵੀਂ ਜਮਾਤ ਵਿਚ ਪੜ੍ਹਦੀ ਸੀ ਤਾਂ ਸਾਡੇ ਸਕੂਲ ਦੀ ਪ੍ਰਿੰਸੀਪਲ ਸਵੇਰ ਦੀ ਪ੍ਰਾਰਥਨਾ ਤੋਂ ਬਾਅਦ ਦਸ ਮਿੰਟ ਬਾਈਬਲ ਜ਼ਰੂਰ ਪੜ੍ਹਾਉਂਦੀ ਹੁੰਦੀ ਸੀ। ਇਕ ਦਿਨ ਉਨ੍ਹਾਂ ਕਹਾਣੀ ਸੁਣਾਈ 'ਟਾਵਰ ਔਫ਼ ਬੈਬਲ' ਦੀ। ਮੈਡਮ ਕਹਿਣ ਲੱਗੀ, ''''ਇਰਾਕ ਵਿਚ ਕੁੱਝ ਲੋਕ...
Read more
ਸ਼ਹੀਦ ਭਗਤ ਸਿੰਘ ਦਾ ਸਿੱਖੀ ਸਿਦਕ (ਹਰਜਿੰਦਰ ਕੰਵਲ) ਪੰਜਾਬ ਦੀ ਧਰਤੀ ਨੇ ਅਨੇਕਾਂ ਸੂਰਬੀਰਾਂ, ਯੋਧਿਆਂ ਅਤੇ ਪਰਉਪਕਾਰੀਆਂ ਨੂੰ ਜਨਮ ਦਿਤਾ। ਪ੍ਰੋ. ਪੂਰਨ ਸਿੰਘ ਦੇ ਅਨੁਸਾਰ ਇਸ ਧਰਤੀ ਉਤੇ ਗੁਰੂਆਂ ਦੀ ਬਖਸ਼ਿਸ਼ ਹੈ ਇਸੇ ਲਈ ਇਥੇ ਚਮਤਕਾਰੀ ਜੀਵਨ ਵਾਲੇ ਮਹਾਂਪੁਰਖਾਂ ਨੇ...
Read more
ਸੰਦੀਪ ਸਿੰਘ ਵਿਸ਼ਵ ਦੇ 150 ਮੁਲਕਾਂ ਵਿਚ ਤਕਰੀਬਨ 14 ਕਰੋੜ ਦੇ ਕਰੀਬ ਪੰਜਾਬੀ ਵਸੇ ਹੋਏ ਹਨ। ਪੰਜਾਬੀ ਦਾ ਮਾਣ-ਸਨਮਾਨ ਵਧਾ ਰਹੇ ਹਨ। ਪੰਜਾਬੀ ਸੰਸਾਰ ਦੀਆਂ ਕੁਝ ਜੀਵਤ ਪੁਰਾਣੀਆਂ ਭਾਸ਼ਾਵਾਂ ਦੇ ਨਾਲ ਭਾਰਤ ਵਿੱਚ ਬੋਲੀਆਂ ਜਾਣ ਵਾਲੀਆਂ 1600 ਭਾਸ਼ਾਵਾਂ ਵਿਚੋਂ ਇੱਕ...
Read more
ਯਾਤਰਾ, ਸ੍ਰੀ ਹਜ਼ੂਰ ਸਾਹਿਬ, ਨਾਂਦੇੜ ਦੇ ਇਤਿਹਾਸਕ ਗੁਰੂਦੁਆਰਿਆਂ ਦੀ ਅਵਤਾਰ ਸਿੰਘ ਗੁਰਮਤਿ ਵਿਚ ਜਿਸ ਤਰ੍ਹਾਂ ਨਾਮ ਬਾਣੀ, ਸਿਮਰਣ, ਸੇਵਾ ਅਤੇ ਸਤਿਸੰਗ ਦਾ ਮਹੱਤਵ ਹੈ, ਇਸੇ ਤਰ੍ਹਾਂ ਹੀ ਗੁਰੂ ਇਤਿਹਾਸ ਨਾਲ ਸਬੰਧਤ ਗੁਰਧਾਮ ਅਤੇ ਗੁਰਧਾਮਾਂ ਦੀ ਯਾਤਰਾ ਦੀ ਵੀ ਇਕ ਆਪਣੀ...
Read more
ਛੱਲਾ ਸਾਂਦਲ ਬਾਰ ਦੇ ਇੱਕ ਬਹੁਤ ਪੁਰਾਣੇ ਢੋਲਿਆਂ ਦੀ ਇੱਕ ਯਾਦਗਾਰ ਹੈ। ਛੱਲਾ......! ਇੱਕ ਮਾਮੂਲੀ ਜਿਹਾ ਗਹਿਣਾ ਪਰ ਮੁਹੱਬਤ ਬਣ ਕੇ ਕਿਸੇ ਦੀ ਉਂਗਲ ਵਿੱਚ ਪੈ ਜਾਵੇ ਤਾਂ ਬੇਸ਼ੁਮਾਰ ਕੀਮਤੀ। ਛੱਲਾ ਸੋਨੇ ਦਾ ਹੋਵੇ ਜਾਂ ਚਾਂਦੀ ਦਾ, ਪਿੱਤਲ ਦਾ ਹੋਵੇ...
Read more
ਵਾਰਿਸ ਸ਼ਾਹ (ਸ਼ਾਹਮੁਖੀ: وارث شاہ) ਮਸ਼ਹੂਰ ਪੰਜਾਬੀ ਕਵੀ ਸੀ ਜੋ ਮੁੱਖ ਤੌਰ ਤੇ ਆਪਣੇ ਹੀਰ ਰਾਂਝਾ ਨਾਮਕ ਕਿੱਸੇ ਲਈ ਮਸ਼ਹੂਰ ਹੈ। ਕਿਹਾ ਜਾਂਦਾ ਹੈ ਕਿ ਉਸਨੇ ਹੀਰ ਦੀ ਚਿਰਾਂ ਦੀ ਚਲੀ ਆ ਰਹੀ ਲੋਕ ਕਹਾਣੀ ਨੂੰ ਵਾਰਿਸ ਦੀ ਹੀਰ ਬਣਾ ਕੇ ਅਮਰ ਕਰ ਦਿੱਤਾ।...
Read more
ਬੁੱਲ੍ਹੇ ਸ਼ਾਹ (1680-1758) ਇੱਕ ਸੂਫੀ ਸੰਤ ਅਤੇ ਪੰਜਾਬੀ ਦੇ ਵੱਡੇ ਕਵੀ ਸਨ। ਪੰਜਾਬੀ ਸੂਫ਼ੀ ਕਾਵਿ ਦੇ ਚਾਰ ਮੀਨਾਰਾਂ - ਬਾਬਾ ਫਰੀਦ, ਸ਼ਾਹ ਹੁਸੈਨ, ਸੁਲਤਾਨ ਬਾਹੂ ਅਤੇ ਬੁੱਲ੍ਹੇ ਸ਼ਾਹ- ਵਿੱਚ ਗਿਣਿਆ ਜਾਂਦਾ ਹੈ। ਉਹਨਾਂ ਦਾ ਅਸਲੀ ਨਾਮ "ਅਬਦੁੱਲਾ ਸ਼ਾਹ" ਸੀ ਅਤੇ...
Read more
ਜਾਣ-ਪਛਾਣ ਸੱਯਦ ਹਾਸ਼ਮ ਸ਼ਾਹ (1735 - 1843) ਪੰਜਾਬ ਦੇ ਇੱਕ ਸੂਫੀ ਫ਼ਕੀਰ ਤੇ ਸ਼ਾਇਰ ਹੋਏ ਹਨ। ਸੱਯਦ ਹਾਸ਼ਮ ਸ਼ਾਹ ਅਰਬ ਦੇ ਕੁਰੈਸ਼ ਖਾਨਦਾਨ ਨਾਲ ਸੰਬੰਧਿਤ ਸਨ ਅਤੇ “ਸੱਯਦਾਂ ਦੀ ਹਸਨੀ ਸਾਖ ਦੇ ਚੰਨ-ਚਰਾਗ ਸਨ।” ਉਨ੍ਹਾਂ ਦੇ ਵਾਰਸ ਅਜੇ ਤੱਕ ‘ਸੱਯਦ’ ਅਖਵਾਉਂਦੇ ਹਨ ਅਤੇ ਕਲਾਂ ਵਿੱਚ ਵੀ ਉਹ...
Read more
ਸੁਲਤਾਨ ਬਾਹੂ (ਸ਼ਾਹਮੁਖੀ: سلطان باہو) (ca 1628 – 1691) ਮੁਸਲਿਮ ਸੂਫ਼ੀ ਅਤੇ ਸੰਤ ਸੀ ਜਿਸਨੇ ਸਰਵਰੀ ਕਾਦਰੀ ਸੂਫ਼ੀ ਸੰਪਰਦਾ ਦੀ ਨੀਂਹ ਰੱਖੀ। ਗੁਰਮਤਿ ਤੋਂ ਬਾਅਦ ਸੂਫ਼ੀ ਕਾਵਿ ਧਾਰਾ ਪੰਜਾਬੀ ਦੇ ਅਧਿਆਤਮਿਕ ਸਾਹਿਤ ਦੀ ਇੱਕ ਉੱਘੀ ਤੇ ਮਹੱਤਵਪੂਰਨ ਕਾਵਿ-ਧਾਰਾ ਹੈ, ਜਿਸ ਦਾ...
Read more
ਸ਼ਿਵ ਕੁਮਾਰ ਬਟਾਲਵੀ (23 ਜੁਲਾਈ 1936 - 6 ਮਈ 1973) ਪੰਜਾਬੀ ਭਾਸ਼ਾ ਦਾ ਇੱਕ ਭਾਰਤੀ ਕਵੀ, ਲੇਖਕ ਅਤੇ ਨਾਟਕਕਾਰ ਸੀ। ਉਹ ਆਪਣੀ ਰੋਮਾਂਟਿਕ ਕਵਿਤਾ ਲਈ ਸਭ ਤੋਂ ਵੱਧ ਜਾਣਿਆ ਜਾਂਦਾ ਸੀ, ਇਸਦੇ ਉੱਚੇ ਜਨੂੰਨ, ਦੁਖਦਾਈ, ਵਿਛੋੜੇ ਅਤੇ ਪ੍ਰੇਮੀ ਦੀ ਪੀੜਾ...
Read more
ਅੰਮ੍ਰਿਤਾ ਪ੍ਰੀਤਮ (31 ਅਗਸਤ 1919 - 31 ਅਕਤੂਬਰ 2005) ਇੱਕ ਪੰਜਾਬੀ ਲੇਖਕ, ਕਵੀ, ਨਾਵਲਕਾਰ, ਕਹਾਣੀਕਾਰ ਅਤੇ ਵਾਰਤਕਕਾਰ ਸੀ ਜਿਸਨੇ ਪੰਜਾਬੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਸਾਹਿਤ ਰਚਨਾ ਕੀਤੀ। ਉਸਨੂੰ ਪੰਜਾਬੀ ਭਾਸ਼ਾ ਦੇ 20ਵੀਂ ਸਦੀ ਦੇ ਸਭ ਤੋਂ ਅਹਿਮ ਕਵੀਆਂ ਵਿੱਚ ਮੰਨਿਆ...
Read more
ਕਰਤਾਰ ਸਿੰਘ ਦੁੱਗਲ (1 ਮਾਰਚ 1917 - 26 ਜਨਵਰੀ 2012) ਇੱਕ ਪੰਜਾਬੀ ਲੇਖਕ ਸੀ। ਉਹ ਪੰਜਾਬੀ, ਉਰਦੂ, ਹਿੰਦੀ ਅਤੇ ਅੰਗਰੇਜ਼ੀ ਵਿੱਚ ਲਿਖਦਾ ਸੀ। ਉਸ ਨੇ ਨਿੱਕੀ ਕਹਾਣੀ ਤੋਂ ਬਿਨਾਂ ਨਾਵਲ, ਨਾਟਕ, ਰੇਡੀਓ ਨਾਟਕ ਤੇ ਕਵਿਤਾ ਵੀ ਲਿਖੀ। ਸ੍ਰੀ ਗੁਰੂ ਗ੍ਰੰਥ...
Read more
ਪ੍ਰੋ. ਮੋਹਨ ਸਿੰਘ (20 ਅਕਤੂਬਰ, 1905 - 3 ਮਈ, 1978) ਪੰਜਾਬੀ ਦਾ ਇੱਕ ਪ੍ਰਗਤੀਵਾਦੀ ਅਤੇ ਰੋਮਾਂਸਵਾਦੀ ਸਾਹਿਤਕਾਰ ਅਤੇ ਸੰਪਾਦਕ ਸੀ। ਵਧੇਰੇ ਕਰਕੇ ਉਸ ਦੀ ਪਛਾਣ ਕਵੀ ਕਰਕੇ ਹੈ। ਜੀਵਨੀ ਮੋਹਨ ਸਿੰਘ 20 ਅਕਤੂਬਰ, 1905 ਨੂੰ ਪੰਜਾਬ ਦੇ ਨਗਰ ਹੋਤੀ ਮਰਦਾਨ...
Read more
ਪਾਸ਼ (9 ਸਤੰਬਰ 1950 – 23 ਮਾਰਚ 1988) ਅਵਤਾਰ ਸਿੰਘ ਸੰਧੂ ਦਾ ਕਲਮ ਨਾਮ ਸੀ,a 1970 ਦੇ ਦਹਾਕੇ ਦੇ ਪੰਜਾਬੀ ਸਾਹਿਤ ਦੇ ਪ੍ਰਮੁੱਖ ਕਵੀਆਂ ਵਿੱਚੋਂ ਇੱਕ ਸੀ। ਉਸ ਨੂੰ 23 ਮਾਰਚ 1988 ਨੂੰ ਖਾੜਕੂਆਂ ਨੇ ਮਾਰ ਦਿੱਤਾ ਸੀ, ਕਿਉਂਕਿ ਪਾਸ਼...
Read more
ਰਾਮ ਸਰੂਪ ਅਣਖੀ (28 ਅਗਸਤ 1932 - 14 ਫਰਵਰੀ 2010) ਸਾਹਿਤ ਅਕਾਦਮੀ ਇਨਾਮ ਜੇਤੂ ਪੰਜਾਬੀ ਸਾਹਿਤਕਾਰ ਸੀ। ਉਹ ਕਵੀ, ਕਹਾਣੀਕਾਰ ਅਤੇ ਮੁੱਖ ਤੌਰ ਉੱਤੇ ਨਾਵਲਕਾਰ ਸੀ। ਅਣਖੀ ਨੇ ਆਪਣੇ ਨਾਵਲਾਂ ਵਿਚ ਮਾਲਵੇ ਦੀ ਠੇਠ ਬੋਲੀ, ਭਾਸ਼ਾ ਅਤੇ ਸੱਭਿਆਚਾਰ ਦਾ ਚਿਤਰਨ...
Read more
- 1
- 2