ਚੋਰ ਦੀ ਸਜ਼ਾ ਪੂਰੀ ਹੋ ਗਈ ਸੀ ਅਗਲੇ ਦਿਨ ਉਹ ਰਿਹਾਅ ਹੋਣ ਵਾਲਾ ਸੀ। ਉਸ ਦੇ ਇੱਕ ਸਾਥੀ ਨੇ ਪੁੱਛਿਆ, ‘ਜੇਲ੍ਹ ਤੋਂ ਨਿਕਲਦੇ ਹੀ ਪਹਿਲਾ ਕੰਮ ਤੂੰ ਕੀ ਕਰੇਂਗਾ?’
ਚੋਰ ਨੇ ਜਵਾਬ ਦਿੱਤਾ, ‘ਇੱਕ ਟਾਰਚ ਖਰੀਦਾਂਗਾ, ਕਿਉਂਕਿ ਪਿਛਲੀ ਵਾਰ ਜਦ ਮੈਂ ਫੜਿਆ ਗਿਆ ਸੀ ਤਾਂ ਮੈਂ ਹਨੇਰੇ ਵਿੱਚ ਲਾਈਟ ਦੀ ਜਗ੍ਹਾ ਰੇਡੀਓ ਦਾ ਸਵਿੱਚ ਦੱਬ ਦਿੱਤਾ ਸੀ।