ਕਾਹਦੀ ਨਦੀ ਹਾਂ ਸੁਹਣਿਆਂ, ਕੀ ਆਬਸ਼ਾਰ ਹਾਂ ਜੇਕਰ ਮੈਂ ਤੇਰੀ ਪਿਆਸ ਤੋਂ ਹੀ ਦਰਕਿਨਾਰ ਹਾਂ ਦਰ ਹਾਂ ਮੈਂ ਇਸ ਮਕਾਨ ਦਾ ਜਾਂ ਕਿ ਦੀਵਾਰ ਹਾਂ ਹਰ ਹਾਲ ਵਿਚ ਹੀ ਮੈਂ ਨਿਰੰਤਰ ਇੰਤਜ਼ਾਰ ਹਾਂ ਵੇਖੇਂਗਾ ਇਕ ਨਜ਼ਰ ਅਤੇ ਪਹਿਚਾਣ ਜਾਏਂਗਾ ਤੇਰੇ...
Read more
ਸੱਜਰੇ ਫੁੱਲ ਦੀਆਂ ਮਹਿਕਾਂ ਵਰਗੇ ਤੇਰੇ ਬੋਲ ਮੁਹੱਬਤਾਂ ਵਰਗੇ ਕੁਝ ਦਿਲ ਹੀਰੇ , ਕੁਝ ਦਿਲ ਮੋਤੀ ਕੁਝ ਦਿਲ ਖ਼ਾਰੇ ਹੰਝੂਆਂ ਵਰਗੇ ਵਿਛੜ ਗਈਆਂ ਜਿਹਨਾਂ ਤੋਂ ਰੂਹਾਂ ਉਹ ਤਨ ਹੋ ਗਏ ਕਬਰਾਂ ਵਰਗੇ ਸਾਡਾ ਦਿਲ ਕੱਖਾਂ ਦੀ ਕੁੱਲੀ ਉਹਦੇ ਬੋਲ ਨੇ...
Read more
ਜਿਸਮ ਦੀ ਕੈਦ 'ਚੋਂ ਬਰੀ ਕਰ ਦੇ ਮੈਨੂੰ ਕਤਰੇ ਤੋਂ ਹੁਣ ਨਦੀ ਕਰ ਦੇ ਇਹਨਾਂ ਫੁੱਲਾਂ ਦਾ ਕੀ ਭਰੋਸਾ ਹੈ ਮੈਨੂੰ ਮਹਿਕਾਂ ਦੇ ਹਾਣ ਦੀ ਕਰ ਦੇ ਮੇਰੀ ਮਿੱਟੀ ਦੀ ਤੜਪ ਤੱਕਣੀ ਤਾਂ ਅਪਣੀ ਬਾਰਿਸ਼ ਨੂੰ ਮੁਲਤਵੀ ਕਰ ਦੇ ਏਸ...
Read more
ਐਵੇਂ ਗੈਰਾਂ ਨਾਲ ਮਿੱਠਾ-ਮਿੱਠਾ ਬੋਲ ਹੋ ਗਿਆ ਸਾਥੋਂ ਜਿੰਦਗੀ ਵਿੱਚ ਆਪੇ ਜ਼ਹਰ ਘੋਲ ਹੋ ਗਿਆ ਰਹੂ ਉਂਗਲਾਂ ਦੇ ਪੋਟਿਆਂ ਚੋਂ ਲਹੂ ਸਿੰਮਦਾ, ਸਾਥੋਂ ਹੀਰਿਆਂ ਦੇ ਭੁਲੇਖੇ ਕੱਚ ਫੋਲ ਹੋ ਗਿਆ ਸਾਨੂੰ ਬਾਲ ਕੇ ਬਨੇਰਿਆਂ ਤੇ ਦੀਵਿਆਂ ਦੇ ਵਾਂਗੂੰ, ਸਾਡਾ ਚੰਨ...
Read more
ਸ਼ੂਕਦਾ ਦਰਿਆ ਜਾਂ ਤਪ ਰਿਹਾ ਸਹਿਰਾ ਮਿਲੇ ਹੁਣ ਮੁਹੱਬਤ ਲੋਚਦੀ ਹੈ ਦਰਦ ਨੂੰ ਰਸਤਾ ਮਿਲੇ ਮਹਿਕ ਬਣ ਕੇ ਪੌਣ ਦੇ ਵਿਚ ਘੁਲਣ ਦੀ ਹੈ ਲਾਲਸਾ ਮੈਂ ਨਹੀਂ ਚਾਹੁੰਦੀ ਕਿ ਮੈਨੂੰ ਫੁੱਲ ਦਾ ਰੁਤਬਾ ਮਿਲੇ ਜ਼ਿੰਦਗੀ ਦੀ ਰਾਤ ਤੇ ਜੇ ਹੈ...
Read more
ਨਾ ਤੂੰ ਆਇਆ ਨਾ ਗੁਫ਼ਤਗੂ ਹੋਈ ਟੋਟੇ ਟੋਟੇ ਹੈ ਆਰਜ਼ੂ ਹੋਈ ਤੇਰੇ ਨੈਣਾਂ ਦਾ ਨੀਰ ਯਾਦ ਆਇਆ ਆਂਦਰ ਆਂਦਰ ਲਹੂ ਲਹੂ ਹੋਈ ਆਪਣੇ ਚੰਨ ਦੀ ਤਲਾਸ਼ ਸੀ ਮੈਨੂੰ ਤਾਂਹੀਓਂ ਰਾਤਾਂ ਦੇ ਰੂਬਰੂ ਹੋਈ ਨਾ ਹੀ ਧਰਤੀ 'ਚ ਕੋਈ ਰੁੱਖ ਲੱਗਿਆ...
Read more
ਮੇਰੇ ਖੰਭਾਂ 'ਚ ਏਨੀ ਕੁ ਪਰਵਾਜ਼ ਹੈ ਜੇ ਮੈਂ ਚਾਹਾਂ ਤਾਂ ਅੰਬਰ ਵੀ ਸਰ ਕਰ ਲਵਾਂ ਇਹ ਨਾ ਸਮਝੀਂ ਕਿ ਉੱਡਣਾ ਨਹੀਂ ਜਾਣਦੀ ਤੇਰੇ ਕਦਮਾਂ 'ਚ ਜੇ ਬਸਰ ਕਰ ਲਵਾਂ ਕੌਣ ਕਹਿੰਦਾ ਹੈ ਝੱਖੜਾਂ ਤੋਂ ਡਰ ਜਾਵਾਂਗੀ ਕੌਣ ਕਹਿੰਦਾ ਹੈ...
Read more