ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> Ghatt Ginhti Nai/ਘੱਟ ਗਿਣਤੀ ਨਹੀਂ

Ghatt Ginhti Nai/ਘੱਟ ਗਿਣਤੀ ਨਹੀਂ

ਘੱਟ ਗਿਣਤੀ ਨਹੀਂ
ਮੈਂ ਦੁਨੀਆਂ ਦੀ
ਸਭ ਤੋਂ ਵੱਡੀ ਬਹੁ-ਗਿਣਤੀ ਨਾਲ
ਸਬੰਧ ਰੱਖਦਾ ਹਾਂ
ਬਹੁ ਗਿਣਤੀ
ਜੋ ਉਦਾਸ ਹੈ
ਖਾਮੋਸ਼ ਹੈ
ਏਨੇ ਚਸ਼ਮਿਆਂ ਦੇ ਬਾਵਜੂਦ ਪਿਆਸੀ ਹੈ
ਏਨੇ ਚਾਨਣਾਂ ਦੇ ਬਾਵਜੂਦ ਹਨੇਰੇ ਵਿਚ ਹੈ

About OXO Team

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar