ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> Haneri Vi Jgga Sakhdi Hai Dive / ਹਨੇਰੀ ਵੀ ਜਗਾ ਸਕਦੀ ਹੈ ਦੀਵੇ

Haneri Vi Jgga Sakhdi Hai Dive / ਹਨੇਰੀ ਵੀ ਜਗਾ ਸਕਦੀ ਹੈ ਦੀਵੇ

ਹਨੇਰੀ ਵੀ ਜਗਾ ਸਕਦੀ ਹੈ ਦੀਵੇ
ਕਦੀ ਮੈਨੂੰ ਪਤਾ ਲੱਗਣਾ ਨਹੀਂ ਸੀ
ਜੇ ਸਾਰੇ ਹੋਰ ਦੀਵੇ ਬੁਝ ਨ ਜਾਂਦੇ
ਤਾਂ ਦੀਵਾ ਦਿਲ ਦਾ ਇਉਂ ਜਗਣਾ ਨਹੀਂ ਸੀ

ਜੇ ਮੇਰੇ ਸਿਰ ‘ਤੇ ਇਉਂ ਸੂਰਜ ਨਾ ਤਪਦਾ
ਮੈਂ ਝੂਠੀ ਸ਼ਾਨ ਵਿਚ ਰਹਿੰਦਾ ਚਮਕਦਾ
ਕਿਸੇ ਚੋਟੀ ਤੇ ਠਹਿਰੀ ਬਰਫ ਹੁੰਦਾ
ਮੈਂ ਬਣ ਕੇ ਨੀਰ ਇਉਂ ਵਗਣਾ ਨਹੀਂ ਸੀ

ਹਵਾ ਮੇਰੇ ਮੁਖਾਲਿਫ ਜੇ ਨ ਵਗਦੀ
ਜੇ ਮੇਰੇ ਘਰ ਨੂੰ ਵੀ ਅਗਨੀ ਨ ਲਗਦੀ
ਕਿਹੀ ਫਿਤਰਤ ਤਮਾਸ਼ਾਈ ਹੈ ਜੱਗ ਦੀ
ਕਦੀ ਮੈਨੂੰ ਪਤਾ ਲੱਗਣਾ ਨਹੀਂ ਸੀ

ਅਜਬ ਸੀਨੇ ‘ਚ ਅੱਜ ਵੀਰਾਨਗੀ ਹੈ
ਜੋ ਸੀਨੇ ਨਾਲ ਲੱਗੀ ਸਾਨਗੀ ਹੈ
ਜੇ ਇਸ ਦੇ ਦਿਲ ‘ਚ ਸੁੰਨਾਪਨ ਨ ਹੁੰਦਾ
ਤਾਂ ਇਸ ਤੋਂ ਮੇਰਾ ਸੁਰ ਲੱਗਣਾ ਨਹੀਂ ਸੀ

ਜੇ ਮੁੱਕਦੀ ਚਾਰ ਦਿਨ ਦੀ ਚਾਨਣੀ ਨਾ

About OXO Team

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar