ਜੀ ਆਇਆਂ ਨੂੰ
You are here: Home >> Literature ਸਾਹਿਤ >> kavitavaan ਕਵਿਤਾਵਾਂ >> Ik Larjdda Neer Si / ਇੱਕ ਲਰਜ਼ਦਾ ਨੀਰ ਸੀ

Ik Larjdda Neer Si / ਇੱਕ ਲਰਜ਼ਦਾ ਨੀਰ ਸੀ

ਇੱਕ ਲਰਜ਼ਦਾ ਨੀਰ ਸੀ,
ਉਹ ਮਰ ਕੇ ਪੱਥਰ ਹੋ ਗਿਆ
ਦੂਸਰਾ ਇਸ ਹਾਦਸੇ ਤੋਂ,
ਡਰ ਕੇ ਪੱਥਰ ਹੋ ਗਿਆ

ਤੀਸਰਾ ਇਸ ਹਾਦਸੇ ਨੂੰ ਕਰਨ,
ਲੱਗਿਆ ਸੀ ਬਿਆਨ
ਉਹ ਕਿਸੇ ਪੱਥਰ ਦੇ ਘੂਰਨ ਕਰਕੇ
ਪੱਥਰ ਹੋ ਗਿਆ

ਇੱਕ ਸ਼ਾਇਰ ਬਚ ਗਿਆ ਸੀ,
ਸੰਵੇਦਨਾ ਸੰਗ ਲਰਜਦਾ
ਏਨੇ ਪੱਥਰ ਉਹ ਗਿਣਤੀ ਕਰਕੇ,
ਪੱਥਰ ਹੋ ਗਿਆ

About OXO Team

Click on a tab to select how you'd like to leave your comment

Leave a Reply

Your email address will not be published. Required fields are marked *

*

Scroll To Top
Skip to toolbar