ਕੰਜੂਸ (ਆਪਣੇ ਦੋਸਤ ਨੂੰ), ”ਯਾਰ, ਮੇਰੇ ਲੜਕੇ ਨੇ ਤਾਂ ਕਮਾਲ ਕਰ ਦਿੱਤਾ। ਮੈਂ ਉਸਨੂੰ ਦੋ-ਦੋ ਪੌੜੀਆਂ ਚੜ੍ਹ ਕੇ ਉਤਰਨ ਨੂੰ ਕਿਹਾ ਸੀ ਤਾਂ ਕਿ ਜੁੱਤੀਆਂ ਘੱਟ ਘਿਸਣ ਪਰ ਨਾਲਾਇਕ ਨੇ ਛੇ-ਛੇ ਪੌੜੀਆਂ ਪਾਰ ਕੀਤੀਆਂ।”
ਦੋਸਤ, ”ਇਹ ਤਾਂ ਚੰਗਾ ਹੋਇਆ। ਜੁੱਤੀਆਂ ਹੋਰ ਵੀ ਘੱਟ ਘਿਸੀਆਂ ਹੋਣਗੀਆਂ।”
ਕੰਜੂਸ, ”ਜੁੱਤੀਆਂ ਤਾਂ ਘੱਟ ਘਿਸੀਆਂ ਪਰ ਨਾਲਾਇਕ ਨੇ ਨਵੀਂ ਪੈਂਟ ਪਾੜ ਲਈ।”