ਅਸਕੰਦਰੀ ਨਹਿਰੀ ਬੀਰੱਬ ਲੀਆਂ ਪਿੱਪਲ ਪੱਤਰੇ ਝੁਮਕੇ ਸਾਰਿਆਂ ਨੇ
ਹਸ ਕੜੇ ਛੜ ਕੰਙਨਾ ਨਾਲ ਬੂਲਾਂ ਬੱਧੀ ਡੋਲ ਮਿਆਨੜਾ ਧਾਰਿਆ ਨੇ
ਚੱਨਣਹਾਰ ਲੂਹਲਾਂ ਟਿੱਕਾ ਨਾਲ ਬੀੜਾ ਅਤੇ ਜੁਗਨੀ ਚਾ ਸਵਾਰਿਆ ਨੇ
ਬਾਂਕਾਂ ਚੂੜੀਆਂ ਮੀਸ਼ਕ ਮਲਾਈਆਂ ਭੀ ਨਾਲ ਮਛਲੀਆਂ ਵਾਲੜੋ ਸਾਰਿਆਂ ਨੇ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®