Topbar Left
  • About
  • Contact Us ਸੰਪਰਕ

Login
Sign up

ਪੰਜਾਬੀ ਮਾਂ ਬੋਲੀ

Punjabi Maa Boli پنجابی ما بولی

Punjabi Maa Boli Sites
Radio
Dictionary
Pictures
Books
Movies
Music
Home
  • ਪੰਜਾਬPunjab
    • Geography ਭੂਗੋਲ
    • History ਇਤਿਹਾਸ
    • Punjabi Pepole / ਪੰਜਾਬੀ ਲੋਕ
    • Religion ਧਰਮ
  • ਪੰਜਾਬੀ ਭਾਸ਼ਾPunjabi Language
    • Punjabi Alfabet ਗੁਰਮੁਖੀ ਵਰਣਮਾਲਾ
    • Recent Condition Of Punjabi Language ਪੰਜਾਬੀ ਭਾਸ਼ਾ ਦੀ ਅਜੋਕੀ ਸਥਿਤੀ
  • ਸੱਭਿਆਚਾਰCulture
    • ਬੋਲੀਆਂBoliaan
    • ਘੋੜੀਆਂGhodiaan
    • ਸੁਹਾਗSuhaag
    • ਲੋਕ ਗੀਤLok Geet
    • ਮਾਹੀਆMaiya
    • ਟੱਪੇTappe
    • ਛੰਦChhand
  • ਸਾਹਿਤLiterature
    • ਕਵਿਤਾਵਾਂKavitavaan
    • ਗਜ਼ਲਾਂGazals
    • ਕਹਾਣੀਆਂStories
    • ਪੰਜਾਬੀ ਕਾਫ਼ੀਆਂPunjabi Kafian
    • ਲੇਖEssays
  • ਸ਼ਾਇਰੀShayiri
  • ਮੁਹਾਵਰੇIdiom
  • ਬੁਝਾਰਤਾBujartan
  • ਸ਼ੁਗਲFun
    • ਚੁਟਕਲੇJokes
    • ਹਾਸ ਕਾਵਿFunny poetry
  • ਸੰਦTools

ਹੀਰ ਵਾਰਿਸ ਸ਼ਾਹ: ਬੰਦ 9(ਰਾਂਝੇ ਦੇ ਬਾਪ ਬਾਰੇ)

ਹੀਰ ਵਾਰਿਸ ਸ਼ਾਹ: ਬੰਦ 9(ਰਾਂਝੇ ਦੇ ਬਾਪ ਬਾਰੇ)
18th April 2011 07:33:39
ਮੌਜੂ ਚੌਧਰੀ ਪਿੰਡ ਦੀ ਪਾਂਡ ਵਾਲਾ ਚੰਗਾ ਭਾਈਆਂ ਦਾ ਸਰਦਾਰ ਆਹਾ ਅੱਠ ਪੁੱਤਰ ਦੋ ਬੇਟੀਆਂ ਤਿਸ ਦੀਆਂ ਸਨ ਵੱਡਾ ਦਰੱਬ ਤੇ ਮਾਲ ਪਰਵਾਰ ਆਹਾ ਭਲੀ ਭਾਈਆਂ ਵਿੱਚ ਪਰਤੀਤ ਉਸਦੀ, ਮੰਨਿਆ ਚੌਤਰੇ ਉਤੇ ਸਰਕਾਰ ਆਹਾ ਵਾਰਸ ਸ਼ਾਹ ਇਹ ਕੁਦਰਤਾਂ ਰੱਬ ਦੀਆਂ ਨੇਂ ਧੀਦੋ ਨਾਲ ਉਸ ਬਹੁਤ ਪਿਆਰ ਆਹਾ Moju chodhri pind di pandh wala changa bhaiyaN da sardar aaha Puttar uth do betiaN tusdiaN sann wadda tabbar utte parwaar aaha Bhali bhaiyaN vich parteet os di, mania chotre te sarkar aaha Waris Shah eh qudrataN Rub diaN ne, dhedo naal os bohat piaar aaha موجو چودھری پنڈ دی پاہندھ والا چنگا بھائیاں دا سردار آہا پتر اٹھ دو بیٹیاں تسدیاں سن وڈا ٹبر اتے پروار آہا بھلی بھائیاں وچ پرتیت اس دی منیا چوترے تے سرکار آہا وارث شاہ ایہہ قدرتاں رب دیاں نے دھیدو نال اوس بہت پیار آہا

Post navigation

Previous
Next

Leave a Reply Cancel reply

Your email address will not be published. Required fields are marked *

Search

ਨਵੀਆਂ ਬੋਲੀਆਂ

  • ਕਿੱਕਲੀ ਕਲੀਰ ਦੀ/Kikli Cleer Di
  • ਕੱਠੀਆ ਹੋ ਕੇ ਆਈਆ/Kathiya ho ke Aayiya
  • ਗਿੱਧਾ ਗਿੱਧਾ ਕਰੇਂ ਮੇਲਣੇ/Giddha Giddha Kare Malene
  • Dil Khave Hichkole/ਦਿਲ ਖਾਵੇ ਹਿਚਕੋਲੇ
  • ਮੁੰਡਿਆਂ ਦੀ ਅੱਖ ਕੁੜੀਆਂ ਵਿੱਚ ਰਹਿੰਦੀ/Mundiya di Aakh Kudiya Wich Rehde

ਨਵੀਆਂ ਘੋੜੀਆਂ

  • ਮੱਥੇ ‘ਤੇ ਚਮਕਣ ਵਾਲ, ਮੇਰੇ ਬੰਨੜੇ ਦੇ/Mathe te Chamkan Bal, Mere Banere De
  • ਮੈਂ ਬਲਿਹਾਰੀ ਵੇ ਮਾਂ ਦਿਆ ਸੁਰਜਣਾ/Mein Balihari ve Maa Diya Surjana
  • ਸਤਿਗੁਰਾਂ ਕਾਜ ਸਵਾਰਿਆ ਈ/Satguru Kaj Sawariya e
  • ਮਹਿਲਾਂ ਵਿਚੋਂ ਉਤਰੀ ਸ਼ਿਮਲਾਪਤੀ/Mehla Vocho Utri Shimlapati

ਸਾਡੇ ਬਾਰੇ

  • About
  • Our Misson ਸਾਡਾ ਮਿਸ਼ਨ
  • Terms and Conditions ਸ਼ਰਤਾਂ
  • Help ਸਹਾਇਤਾ

We are on Social Media

ਵੈਬਸਾਈਟਾਂ

  • HOME
  • Music ਸੰਗੀਤ
  • Movies ਫਿਲਮਾਂ
  • Books ਕਿਤਾਬਾਂ
  • Pictures ਤਸਵੀਰਾਂ
  • Dictionary ਸ਼ਬਦਕੋਸ਼
  • Radio ਰੇਡੀਓ

ਪੰਜਾਬ ਬਾਰੇ

  • Punjab ਪੰਜਾਬ
  • History ਇਤਿਹਾਸ
  • Geography ਭੂਗੋਲ
  • Religion ਧਰਮ
  • Punjabi Language ਪੰਜਾਬੀ ਭਾਸ਼ਾ
  • Punjabi Alfabet ਗੁਰਮੁਖੀ ਵਰਣਮਾਲਾ
  • Recent Condition Of Punjabi Language ਪੰਜਾਬੀ ਭਾਸ਼ਾ ਦੀ ਅਜੋਕੀ ਸਥਿਤੀ

ਮੁੱਖ ਵਰਕੇ

  • Punjab ਪੰਜਾਬ
  • Punjabi Language ਪੰਜਾਬੀ ਭਾਸ਼ਾ
  • Culture ਸੱਭਿਆਚਾਰ
  • Ghodiaan ਘੋੜੀਆਂ
  • Suhaag ਸੁਹਾਗ
  • Shayiri ਸ਼ਾਇਰੀ
  • Fun ਸ਼ੁਗਲ
  • Lok Geet ਲੋਕ ਗੀਤ

©2022 ਪੰਜਾਬੀ ਮਾਂ ਬੋਲੀ. All rights reserved.

Designed by OXO Solutions®