ਹੀਰੇ ਇਸ਼ਕ ਨਾ ਮੂਲ ਸਵਾਦ ਦਿੰਦਾ ਨਾਲ ਚੋਰੀਆਂ ਅਤੇ ਉਧਾਲਿਆਂ ਦੇ
ਕਿੜਾਂ ਪੌਂਦੀਆਂ ਮੁਠੇ ਸਾਂ ਦੇਸ ਵਿੱਚੋਂ ਕਿਸੇ ਸੁਣੇ ਸਨ ਖੂਹਣੀਆਂ ਗਾਲਿਆਂ ਦੇ
ਠੱਗੀ ਨਾਲ ਤੂੰ ਮੱਝੀਂ ਚਰਾ ਲਿਉਂ ਏਹੋ ਰਾਹ ਨੇ ਰੰਨਾਂ ਦੀਆਂ ਚਾਲਿਆਂ ਦੇ
ਵਾਰਸ ਸ਼ਾਹ ਸਰਾਫ ਸਭ ਜਾਣਦੇ ਨੀ ਐਬ ਖੋਟਿਆਂ ਭੰਨਿਆਂ ਰਾਲੀਆਂ ਦੇ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®