ਲੈ ਵੇ ਰਾਂਝਿਆ ਵਾਹ ਮੈਂ ਲਾ ਥੱਕੀ ਸਾਡੇ ਵੱਸ ਥੀਂ ਗੱਲ ਬੇਵੱਸ ਹੋਈ
ਕਾਜ਼ੀ ਮਾਪਿਆਂ ਜ਼ਾਲਮਾਂ ਬੰਨ੍ਹ ਟੋਰੀ ਸਾਡੀ ਤੈਂਦੜੀ ਦੋਸਤੀ ਭੱਸ ਹੋਈ
ਘਰ ਖੇੜਿਆਂ ਦੇ ਨਹੀਂ ਵਸਨਾ ਮੈਂ ਸਾਡੀ ਉਨ੍ਹਾਂ ਦੇ ਨਾਲ ਖਰਖ਼ਸ ਹੋਈ
ਜਾਂ ਜੀਵਾਂ ਗੀ ਮਿਲਾਂ ਗੀ ਰੱਬ ਮੇਲੇ ਹਾਲ ਸਾਲ ਤਾਂ ਦੋਸਤੀ ਬਸ ਹੋਈ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®