ਮਹਾਂ ਦੇਵ ਥੋਂ ਜੋਗ ਦਾ ਪੰਥ ਬਣਿਆ ਖਰੀ ਕਠਨ ਹੈ ਜੋਗ ਮੁਹਿੰਮ ਮੀਆਂ
ਕੌੜਾ ਬਕਬਕਾ ਸਵਾਦ ਹੈ ਜੋਗ ਸੰਦਾ ਜਿਹੀ ਘੋਲ ਕੇ ਪੀਵਣੀ ਨਿੰਮ ਮੀਆਂ
ਜਹਾਂ ਸੁਨ ਸਮਾਧ ਕੀ ਮੰਡਲੀ ਹੈ ਅਤੇ ਜੋਤਨਾ ਹੈ ਰਮ ਝਮ ਮੀਆਂ
ਤਹਾਂ ਭਸਮ ਲਗਾਇਕੇ ਭਸਮ ਹੋਨਾ ਪੇਸ਼ ਜਾਏ ਨਾਹੀਂ ਗਰੱਬ ਢਿਮ ਮੀਆਂ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®