ਰਲ ਚੇਲਿਆਂ ਤਾ ਅਕਸਾਇ ਕੀਤਾ ਬਾਲ ਨਾਥ ਨੂੰ ਪਕੜ ਪਥੱਲਿਉ ਨੇ
ਛੱਡ ਦਵਾਰ ਉਖਾੜ ਭੰਡਾਰ ਚੱਲੇ ਜਾ ਰੰਦ ਤੇ ਵਾਟ ਸਭ ਮਲਿਉ ਨੇ
ਸੇਲ੍ਹੀਆਂ ਟੋਪੀਆਂ ਮੁੰਦਰਾਂ ਸੁਟ ਬੈਠੇ ਮੋੜ ਗੋਦੜੀ ਨਾਥ ਥੇ ਘਲਿਉਂ ਨੇ
ਵਾਰਸ ਰੱਬ ਬਖੀਲ ਨਾ ਹੋਏ ਮੇਰਾ ਚਾਰੇ ਰਾਹ ਨਸੀਬ ਦੇ ਮਲਿਉ ਨੇ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®