ਰਾਂਝਾ ਭੇਸ ਵਟਾਇਕੇ ਜੋਗੀਆਂ ਦਾ ਉੱਠ ਹੀਰ ਦੇ ਸ਼ਹਿਰ ਨੂੰ ਧਾਂਵਦਾ ਏ
ਭੁੱਖਾ ਸ਼ੇਰ ਜਿਉਂ ਦੌੜਦਾ ਮਾਰ ਉਤੇ ਚੋਰ ਵਿਠ ਉਤੇ ਜਿਵੇਂ ਆਂਵਦਾ ਏ
ਚਾ ਨਾਲ ਜੋਗੀ ਓਥੋਂ ਸਰਕ ਟੁਰਿਆ ਜਿਵੇਂ ਮੀਂਹ ਅੰਧੇਰ ਦਾ ਆਂਦਾ ਏ
ਦੇਸ ਖੇੜਿਆਂ ਦੇ ਰਾਂਝਾ ਆ ਵੜਿਆ ਵਾਰਸ ਸ਼ਾਹ ਇਆਲ ਬੁਲਾਂਦਾ ਏ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®