ਮਾਹੀ ਮੁੰਡਿਉਂ ਘਰੀਂ ਨਾ ਜਾ ਕਹਿਣਾ ਜੋਗੀ ਮਸਤ ਕਮਲਾ ਇੱਕ ਆ ਵੜਿਆ
ਕੰਨੀਂ ਮੁੰਦਰਾਂ ਸੇਲ੍ਹੀਆਂ ਸੁੰਦਰਾਂ ਨੇਂ ਦਾੜ੍ਹੀ ਪਟੇ ਸਿਰ ਭਵਾਂ ਮੁਨਾ ਵੜਿਆ
ਜਿਹਾਂ ਨਾਉਂ ਮੇਰਾ ਕੋਈ ਜਾ ਲੈਂਦਾ ਮਹਾ ਦੇਵ ਲੈ ਦੌਲਤਾਂ ਆ ਵੜਿਆ
ਕਿਸੇ ਨਾਲ ਕੁਦਰਤ ਫੁਲ ਜੰਗਲੇ ਥੀਂ ਕਿਵੇਂ ਭੁਲ ਭੁਲਾਵੜੇ ਆ ਵੜਿਆ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®