ਜਿਸ ਜੱਟ ਦੇ ਖੇਤ ਨੂੰ ਅੱਗ ਲੱਗੀ ਉਹ ਰਾਹਕਾਂ ਵੱਢ ਕੇ ਗਾਹ ਲਇਆ
ਲਾਵੇ ਹਾਰ ਰਾਖੇ ਸਭ ਵਿਦਾ ਹੋਏ ਨਾਉਮੀਦ ਹੋ ਕੇ ਜੱਟ ਰਾਹ ਪਇਆ
ਜਿਹੜੇ ਬਾਜ਼ ਥੋਂ ਕਾਂਉ ਨੇ ਕੂੰਜ ਖੋਹੀ ਸਬਰ ਸ਼ੁਕਰ ਕਰ ਬਾਜ਼ ਫਨਾ ਥਇਆ
ਦੁਨੀਆ ਛੱਡ ਉਦਾਸੀਆਂ ਪਹਿਨ ਲਈਆਂ ਜਸ ਦਾ ਵਾਰਸੀ ਹੋ ਵਾਰਸ ਸ਼ਾਹ ਭਇਆ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®