ਹੀਰ ਉੱਠ ਬੈਠੀ ਪਤੇ ਠੀਕ ਲੱਗੇ ਅਤੇ ਠੀਕ ਨਿਸ਼ਾਨੀਆਂ ਸਾਰੀਆਂ ਨੀ
ਇਹ ਤਾਂ ਜੌਗੀੜਾ ਪੰਡਤ ਠੀਕ ਮਿਲਿਆ ਬਾਤਾਂ ਆਖਦਾ ਖੂਬ ਕਰਾਰੀਆਂ ਨੀ
ਪਤੇ ਵੰਝਲੀ ਦੇ ਏਸ ਠੀਕ ਦਿੱਤੇ ਅਤੇ ਮਹੀਂ ਭੀ ਸਾਡੀਆਂ ਚਾਰੀਆਂ ਨੀ
ਵਾਰਸ ਸ਼ਾਹ ਇਹ ਇਲਮ ਦਾ ਧਨੀ ਢਾਡਾ ਖੋਲ ਕੇ ਨਿਸ਼ਾਨੀਆਂ ਸਾਰੀਆਂ ਨੀ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®