ਭਾਬੀ ਜੋਗੀਆਂ ਦੇ ਵੱਡੇ ਕਾਰਨੇ ਨੀ ਗੱਲਾਂ ਨਹੀਂ ਸੁਣੀਆਂ ਕੰਨ ਪਾਟਿਆਂ ਦੀਆਂ
ਰੋਕ ਬੰਨ੍ਹ ਪੱਲੇ ਦੁੱਧ ਦਹੀਂ ਪੀਵਣ ਵੱਟੀਆਂ ਚਾਟੀਆਂ ਜੋੜਦੇ ਆਟਿਆਂ ਦੀਆਂ
ਗਿੱਠ ਗਿੱਠ ਵਧਾਇਕੇ ਵਾਲ ਨਾਖੁਨ ਰਿਛ ਪਲਮਦੇ ਲਾਂਗੜਾਂ ਪਾਟਿਆਂ ਦੀਆਂ
ਵਾਰਸ ਸ਼ਾਹ ਇਹ ਮਸਤ ਕੇ ਪਾਟ ਲੱਥੇ ਰਗਾਂ ਕਿਰਲੀਆਂ ਵਾਂਗ ਨੇ ਗਾਟਿਆਂ ਦੀਆਂ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®