ਘਰੋਂ ਕੱਢਿਆ ਅਕਲ ਸ਼ਊਰ ਗਇਆ ਆਦਮ ਜੰਨਤੋ ਕੱਢ ਹੈਰਾਨ ਕੀਤਾ
ਸਿਜਦੇ ਵਾਸਤੇ ਅਰਸ਼ ਤੋਂ ਦੇ ਧੱਕੇ ਜਿਵੇਂ ਰੱਬ ਨੇ ਰੱਦ ਸ਼ੈਤਾਨ ਕੀਤਾ
ਸ਼ੱਦਾਦ ਬਹਿਸ਼ਤ ਥੀਂ ਰਹਿਆ ਬਾਹਰ ਨਮਰੂਦ ਮੱਛਰ ਪਰੇਸ਼ਾਨ ਕੀਤਾ
ਵਾਰਸ ਸ਼ਾਹ ਹੈਰਾਨ ਹੋ ਰਹਿਆ ਜੋਗੀ ਜਿਵੇਂ ਨੂਹ ਹੈਰਾਨ ਤੂਫਾਨ ਕੀਤਾ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®