ਧੂਆਂ ਹੂੰਝਦਾ ਰੋਇਕੇ ਢਾਹ ਮਾਰੇ ਰੱਬਾ ਮੇਲ ਕੇ ਯਾਰ ਵਿਛੋੜਿਉ ਕਿਊਂ
ਮੇਰਾ ਰੜੇ ਜਹਾਜ਼ ਸੀ ਆਣ ਲੱਗਾ ਬੰਨੇ ਲਾਇਕੇ ਫੇਰ ਮੁੜ ਬੋੜਿਉ ਕਿਉਂ
ਕੋਈ ਅਸਾਂ ਥੀਂ ਵੱਡਾ ਗੁਨਾਹ ਹੋਇਆ ਸਾਥ ਫਜ਼ਲ ਦਾ ਲੱਦ ਕੇ ਮੋੜਿਉ ਕਿਉਂ
ਵਾਰਸ ਸ਼ਾਹ ਇਬਾਦਤਾਂ ਛੱਡ ਕੇ ਤੇ ਦਿਲ ਨਾਲ ਸ਼ੈਤਾਨ ਦੇ ਜੋੜਿਉ ਕਿਉਂ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®