ਜਿਵੇਂ ਸੁਬ੍ਹਾ ਦੀ ਕਜ਼ਾ ਨਮਾਜ਼ ਹੁੰਦੀ ਰਾਜ਼ੀ ਹੋ ਅਬਲੀਸ ਭੀ ਨੱਚਦਾ ਏ
ਤਿਵੇਂ ਸਹਿਤੀ ਦੇ ਜਿਉ ਵਿੱਚ ਖੁਸ਼ੀ ਹੋਈ ਜਿਊ ਰੰਨ ਦਾ ਛਲੜਾ ਕੱਚ ਦਾ ਏ
ਜਾ ਬਖਸ਼ਿਆ ਸਭ ਗੁਨਾਹ ਤੇਰਾ ਤੈਨੂੰ ਇਸ਼ਕ ਕਦੀਮ ਥੋਂ ਸੱਚ ਦਾ ਏ
ਵਾਰਸ ਸ਼ਾਹ ਚੱਲ ਯਾਰ ਮਨਾ ਆਈਏ ਏਥੇ ਨਵਾਂ ਅਖਾੜਾ ਮਚਦਾ ਏ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®