ਕੋਈ ਧੋਬੀ ਵਲਾਇਤੋਂ ਆ ਲੱਥਾ ਸਰੀ ਸਾਫ ਦੇ ਥਾਨ ਚੜ੍ਹ ਖੁੰਬ ਗਿਆ
ਤੇਰੀ ਚੋਲੀ ਵਲੂੰਧਰੀ ਸਣੇ ਸੀਨੇ ਪੇਂਜੇ ਤੂੰਬਿਆਂ ਨੂੰ ਜਿਵੇਂ ਤੁੰਬ ਗਿਆ
ਖੇੜੇ ਕਾਬਲੀ ਕੱਤਿਆਂ ਵਾਂਗ ਏਥੇ ਵਢਵਾ ਕੇ ਕੰਨ ਤੇ ਦੁੰਬ ਗਿਆ
ਵਾਰਸ ਸ਼ਾਹ ਅਚੰਬੜਾ ਨਵਾਂ ਹੋਇਆ ਸੁੱਤੇ ਪਾਹਰੂ ਨੂੰ ਚੋਰ ਟੁੰਬ ਗਿਆ

©2024 ਪੰਜਾਬੀ ਮਾਂ ਬੋਲੀ. All rights reserved.
Designed by OXO Solutions®